- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਉਪ-ਰਾਸ਼ਟਰਪਤੀ ਨੇ ਸਿੰਧੂ ਨਾਲ ਮੁਲਾਕਾਤ ਕੀਤੀ
ਹੈਦਰਾਬਾਦ – ਉਪ-ਰਾਸ਼ਟਰਪਤੀ ਐੱਮ ਵੈਂਕੱਈਆ ਨਾਇਡੂ ਨੇ ਅੱਜ ਕਿਹਾ ਕਿ ਹਰ ਬੱਚੇ ਨੂੰ ਸ਼ੁਰੂਆਤੀ ਦਿਨਾਂ ਤੋਂ ਹੀ ਕੋਈ ਖੇਡ ਖੇਡਣਾ ਚਾਹੀਦਾ ਹੈ ਤੇ ਖੇਡਾਂ ਨੂੰ ਸਿੱਖਿਆ ਦਾ ਅਟੁੱਟ ਅੰਗ ਹੋਣਾ ਚਾਹੀਦਾ ਹੈ। ਉਨ੍ਹਾਂ ਅੱਜ ਇੱਥੇ ਬੈਡਮਿੰਟਨ ਦੀ ਕੌਮਾਂਤਰੀ ਖਿਡਾਰਨ ਪੀਵੀ ਸਿੰਧੂ ਤੇ ਉਸ ਦੇ ਪਿਤਾ ਨਾਲ ਮੁਲਾਕਾਤ ਕਰਨ ਤੋਂ ਬਾਅਦ ਇਹ ਗੱਲ ਆਖੀ। ਸ੍ਰੀ ਨਾਇਡੂ ਨੇ ਸਿੰਧੂ ਨੂੰ ਬੈਡਮਿੰਟਨ ਵਿਸ਼ਵ ਲੜੀ ਫਾਈਨਲਜ਼ ਜਿੱਤਣ ਵਾਲੀ ਪਹਿਲੀ ਭਾਰਤੀ ਬਣਨ ’ਤੇ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿੰਧੂ ਨੇ ਨੌਜਵਾਨਾਂ ਨੂੰ ਉਸ ਦੇ ਜਨੂਨ ਤੇ ਮੇਹਨਤ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।


