- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਟਨਾ ਨੂੰ ਗੁਜਰਾਤ ਤੋਂ ਮਿਲੀ ਹਾਰ, UP ਦੇ ਮੈਚ ਤੇ ਟਿਕੀਆਂ ਉਮੀਦਾਂ
ਕੋਲਕਾਤਾ – ਗੁਜਰਾਤ ਫਾਰਚਿਊਨ ਜਾਇੰਟਸ ਨੇ ਬੁੱਧਵਾਰ ਨੂੰ ਇੱਥੇ ਅੰਤਰ ਖੇਤਰ ਕਾਰਡ ਪ੍ਰੋ ਕਬੱਡੀ ਲੀਗ ਮੁਕਾਬਲੇ ‘ਚ ਪਿਛਲੀ ਚੈਂਪੀਅਨ ਪਟਨਾ ਪਾਈਰੇਟਸ ਨੂੰ 37-29 ਨਾਲ ਹਰਾਇਆ। ਇਸ ਹਾਰ ਨਾਲ ਪਟਨਾ ਦੀ ਟੀਮ ਟੂਰਨਾਮੈਂਟ ਤੋਂ ਬਾਹਰ ਹੋਣ ਦੇ ਕੰਢੇ ‘ਤੇ ਪਹੁੰਚ ਗਈ ਹੈ। ਗੁਜਰਾਤ ਦੀ ਜਿੱਤ ‘ਚ ਉਸਦਾ ਡਿਫੇਂਸ ਦੀ ਅਹਿਮ ਭੂਮੀਕਾ ਰਹੀ। ਕਪਤਾਨ ਸੁਨੀਲ ਕੁਮਾਰ ਨੇ 5 ਟੈਕਲ ਅੰਕ ਬਣਾਏ। ਈਰਾਨ ਦੀ ਏਸ਼ੀਆਈ ਖੇਡਾਂ ‘ਚ ਸੋਨ ਤਮਗਾ ਜੇਤੂ ਟੀਮ ਦੇ ਮੈਂਬਰ ਹਾਦੀ ਓਸ਼ਤੋਰਾਕ ਨੇ ਉਸਦਾ ਵਧੀਆ ਸਾਥ ਦਿੱਤਾ। ਪਟਨਾ ਵਲੋਂ ਪ੍ਰਦੀਪ ਨਰਵਾਲ ਨੇ 10 ਰੇਡ ਅੰਕ ਬਣਾਏ ਪਰ ਟੀਮ ਨੂੰ ਹਾਰ ਤੋਂ ਨਹੀਂ ਬਚਾ ਸਕੇ।


