- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਾਇਆਵਤੀ ਦੀ ਮੰਗ ਸੁਭਾਵਿਕ ਹੈ ਗਹਿਲੋਤ
ਜੈਪੁਰ – ਬਸਪਾ ਸੁਪਰੀਮੋ ਮਾਇਆਵਤੀ ਵੱਲੋਂ ‘ਭਾਰਤ ਬੰਦ’ ਦੌਰਾਨ ਬੇਕਸੂਰ ਮੁਜ਼ਾਹਰਾਕਾਰੀਆਂ ਖਿਲਾਫ਼ ਦਰਜ ਕੀਤੇ ਕੇਸ ਵਾਪਸ ਲੈਣ ਦੀ ਮੰਗ ਬਾਰੇ ਪ੍ਰਤੀਕਿਰਿਆ ਦਿੰਦਿਆਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਕੇਸਾਂ ਦੀ ਜਾਂਚ ਕਰੇਗੀ। ਉਨ੍ਹਾਂ ਕਿਹਾ,‘ਮਾਇਆਵਤੀ ਦੀ ਮੰਗ ਸੁਭਾਵਿਕ ਹੈ।’ ਦਲਿਤਾਂ ਖਿਲਾਫ਼ ਕੇਸ ਦਰਜ ਕੀਤੇ ਗਏ ਸਨ ਅਤੇ ਉਨ੍ਹਾਂ ਵਿਚੋਂ ਕਿੰਨੇ ਕਸੂਰਵਾਰ ਸਨ, ਇਹ ਗੱਲ ਜਾਂਚ ਦਾ ਵਿਸ਼ਾ ਹੈ। ਕਈ ਵਾਰ ਭੋਲੇ-ਭਾਲੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ। ਮਾਇਆਵਤੀ ਆਪਣੇ ਪੱਖ ਤੋਂ ਸਹੀ ਹੋ ਸਕਦੀ ਹੈ ਅਤੇ ਸਰਕਾਰ ਇਸ ਗੱਲ ਦੀ ਜਾਂਚ ਕਰੇਗੀ ਤੇ ਕੇਸਾਂ ਦੀ ਜਾਂਚ ਕਰੇਗੀ।’


