ਜੰਮੂ-ਕਸ਼ਮੀਰ ’ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ’ਚ ਇੱਕ ਜਵਾਨ ਜ਼ਖ਼ਮੀ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਅਖਨੂਰ ਦੇ ਕੇਰੀ ਸੈਕਟਰ ‘ਚ ਪਾਕਿਸਾਤਨ ਵਲੋਂ ਅਜ ਕੰਟਰੋਲ ਰੇਖਾ ‘ਤੇ ਕੀਤੀ ਗੋਲੀਬਾਰੀ ‘ਚ ਫੌਜ ਦਾ ਇਕ ਜਵਾਨ ਜ਼ਖ਼ਮੀ ਹੋ ਗਿਆ। ਇਕ ਅਧਿਕਾਰੀ ਨੇ ਦਸਿਆ ਕਿ ਪਾਕਿਸਤਾਨ ਵਲੋਂ ਗੋਲੀਬਾਰੀ ਅਜ ਸਵੇਰੇ ਕੀਤੀ ਗਈ। ਜ਼ਖ਼ਮੀ ਜਵਾਨ ਨੂੰ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।

VIA PUNJAB