- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁਕੱਦਮੇ ਦਾ ਸਾਹਮਣਾ ਕਰਨ ਅਹਿਮਦ ਪਟੇਲ ਸੁਪਰੀਮ ਕੋਰਟ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਸੀਨੀਅਰ ਕਾਂਗਰਸ ਆਗੂ ਅਹਿਮਦ ਪਟੇਲ ਨੂੰ ਕਿਹਾ ਕਿ 2017 ’ਚ ਉਨ੍ਹਾਂ ਦੀ ਰਾਜ ਸਭਾ ਲਈ ਚੋਣ ਖ਼ਿਲਾਫ਼ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਭਾਜਪਾ ਦੇ ਬਲਵੰਤ ਸਿੰਘ ਰਾਜਪੂਤ ਵੱਲੋਂ ਦਾਇਰ ਅਪੀਲ ’ਚ ਉਹ ਮੁਕੱਦਮੇ ਦਾ ਸਾਹਮਣਾ ਕਰਨ। ਚੀਫ ਜਸਟਿਸ ਰੰਜਣ ਗੋਗੋਈ ਅਤੇ ਜਸਟਿਸ ਸੰਜੈ ਕਿਸ਼ਨ ਕੌਲ ’ਤੇ ਆਧਾਰਤ ਬੈਂਚ ਨੇ ਗੁਜਰਾਤ ਹਾਈ ਕੋਰਟ ਦੇ 26 ਅਕਤੂਬਰ 2018 ਦੇ ਹੁਕਮਾਂ ’ਚ ਦਖਲ ਦੇਣ ਤੋਂ ਇਨਕਾਰ ਕਰਦਿਆਂ ਕਿਹਾ, ‘ਇਸ ਮਾਮਲੇ ’ਚ ਸੁਣਵਾਈ ਹੋਣ ਦਿੱਤੀ ਜਾਵੇ।’ ਉਨ੍ਹਾਂ ਕਿਹਾ ਕਿ ਰਾਜਪੂਤ ਦੇ ਦੋਸ਼ਾਂ ’ਤੇ ਸੁਣਵਾਈ ਦੀ ਜ਼ਰੂਰਤ ਹੈ।


