- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਬਰੀਮਾਲਾ ਮੰਦਰ ਵਿਵਾਦ: ਹਿੰਸਕ ਘਟਨਾਵਾਂ ਜਾਰੀ, 1369 ਲੋਕ ਗ੍ਰਿਫ਼ਤਾਰ
ਤਿਰੁਵਨੰਤਪੁਰਮ – ਸਬਰੀਮਾਲਾ ਮੰਦਰ ਚ ਬੁਧਵਾਰ ਤੜਕੇ 50 ਸਾਲ ਤੋਂ ਘਟ ਉਮਰ ਦੀਆਂ ਦੋ ਔਰਤਾਂ ਦੇ ਦਾਖਲ ਹੋਣ ਦੇ ਵਿਰੋਧ ਨੂੰ ਲੈ ਕੇ ਸ਼ੁਰੂ ਹੋਇਆ ਅੰਦੋਲਨ ਹੁਣ ਹਿੰਸਕ ਰੂਪ ਧਾਰ ਚੁਕਿਆ ਹੈ। ਸ਼ਰਧਾਲੂਆਂ ਅਤੇ ਸਥਾਨਕ ਲੋਕਾਂ ਵਲੋਂ ਸ਼ਾਂਤੀਪੂਰਨ ਹੜਤਾਲ ਤੋਂ ਸ਼ੁਰੂ ਹੋਇਆ ਅੰਦੋਲਨ ਹੁਣ ਦਖਣਪੰਥੀ ਅਤੇ ਖਬੇਪਖੀ ਪਾਰਟੀਆਂ ਵਿਚਾਲੇ ਅਗਜਨੀ ਅਤੇ ਬੰਬ ਧਮਾਕਿਆਂ ਸਮੇਤ ਹਿੰਸਕ ਝੜਪਾਂ ਚ ਤਬਦੀਲ ਹੋ ਚੁਕਾ ਹੈ। ਕੇਰਲ ਚ ਹੁਣ ਤਕ ਦਰਜ ਹੋਏ 801 ਮਾਮਲਿਆਂ ਚ 1369 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ 717 ਲੋਕਾਂ ਨੂੰ ਨਜ਼ਰਬੰਦ ਕੀਤਾ ਗਿਆ ਹੈ।


