- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀ ਟੀਮ ਇੰਡੀਆ ਨੂੰ ਵਧਾਈ
ਨਵੀਂ ਦਿੱਲੀ – ਭਾਰਤੀ ਕ੍ਰਿਕਟ ਟੀਮ ਦੀ 71 ਸਾਲਾ ਬਾਅਦਾ ਆਸਟਰੇਲੀਆ ‘ਤੇ ਉਸੇ ਦੀ ਧਰਤੀ ‘ਤੇ ਟੈਸਟ ਸੀਰੀਜ਼ ਦੀ ਜਿੱਤ ਤੇ ਵਧਾਈ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਕੇ ਕਿਹਾ ”ਵਿਰਾਟ ਕੋਹਲੀ ਤੇ ਭਾਰਤੀ ਟੀਮ ਨੂੰ ਆਸਟਰੇਲੀਆਈ ਧਰਤੀ ‘ਤੇ ਪਹਿਲੀ ਵਾਰ ਮਿਲੀ ਜਿੱਤ ਲਈ ਵਧਾਈ। ਕਮਾਲ ਦੀ ਗੇਂਦਬਾਜ਼ੀ ਕੀਤੀ ਤੇ ਪੂਰੀ ਟੀਮ ਦੀ ਕੋਸ਼ਿਸ਼ ਨੇ ਸਾਨੂੰ ਸਨਮਾਨਿਤ ਕੀਤਾ। ਇਸੇ ਤਰ੍ਹਾਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵਿਟਰ ‘ਤੇ ਟਵੀਟ ਕਰ ਭਾਰਤੀ ਟੀਮ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ”ਆਸਟਰੇਲੀਆ ‘ਚ ਇਤਿਹਾਸਕ ਜਿੱਤ। ਭਾਰਤੀ ਟੀਮ ਨੂੰ ਇਸ ਜਿੱਤ ਲਈ ਵਧਾਈ। ਇਸ ਸੀਰੀਜ਼ ‘ਚ ਯਾਦਗਾਰ ਪ੍ਰਦਰਸ਼ਨ ਨਾਲ ਟੀਮ ਇਕਜੁੱਟ ਰਹੀ। ਅੱਗੇ ਆਉਣ ਵਾਲੇ ਮੈਚਾਂ ਲਈ ਸ਼ੁੱਭਕਾਮਨਾਵਾਂ।”


