- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਂਦਰ ਵੱਲੋਂ ਪ੍ਰਿੰਟ ਮੀਡੀਆ ਲਈ ਵਿਗਿਆਪਨ ਦਰ੍ਹਾਂ ’ਚ 25 ਫ਼ੀਸਦੀ ਦਾ ਵਾਧਾ
ਨਵੀਂ ਦਿਲੀ – ਸਰਕਾਰ ਨੇ ਬਿਊਰੋ ਆਫ਼ ਆਊਟਰੀਚ ਐਂਡ ਕਮਿਊਨੀਕੇਸ਼ਨ ਦੁਆਰਾ ਪ੍ਰਿੰਟ ਮੀਡੀਆ ਨੂੰ ਦਿਤੇ ਜਾਣ ਵਾਲੇ ਵਿਗਿਆਪਨਾਂ ਦੀਆਂ ਦਰ੍ਹਾਂ ’ਚ 25 ਫੀਸਦੀ ਦਾ ਵਾਧਾ ਕੀਤਾ ਹੈ। ਇਕ ਬਿਆਨ ਮੁਤਾਬਿਕ ਇਸ ਫੈਸਲੇ ਨਾਲ ਖੇਤਰੀ ਅਤੇ ਭਾਸ਼ਾਈ ਅਖ਼ਬਾਰਾਂ ਸਮੇਤ ਖ਼ਾਸਕਰ ਮੱਧ ਅਤੇ ਛੋਟੇ ਅਖ਼ਬਾਰਾਂ ਨੂੰ ਵਡਾ ਲਾਭ ਹੋਵੇਗਾ। ਇਸ ਤੋਂ ਪਹਿਲਾਂ ਸਾਲ 2013 ’ਚ ਦਰ੍ਹਾਂ ’ਚ ਵਾਧਾ ਹੋਇਆ ਸੀ। ਸਾਲ 2010 ਦੀ ਤੁਲਨਾ ’ਚ ਉਸ ਸਮੇਂ 19 ਫੀਸਦੀ ਦਾ ਵਾਧਾ ਕੀਤਾ ਗਿਆ ਸੀ। ਬਿਆਨ ’ਚ ਕਿਹਾ ਗਿਆ ਹੈ ਕਿ ਮੰਤਰਾਲਾ ਨੇ ਪ੍ਰਿੰਟ ਮੀਡੀਆ ਲਈ ਮੌਜੂਦਾ ਦਰ ਢਾਂਚੇ ਤੋਂ ਵਖ ਪ੍ਰਿੰਟ ਮੀਡੀਆ ਲਈ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ।


