- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਮੁੱਖ ਸਕੱਤਰ ਨੇ ਗਵਰਨਿੰਗ ਬਾਡੀ ਆਯੂਸ਼ਮਾਨ ਭਾਰਤ ਯੋਜਨਾ ਦੀ ਚੌਥੀ ਮੀਟਿੰਗ ਦੀ ਪ੍ਰਧਾਨਗੀ ਕੀਤੀ
ਚੰਡੀਗੜ – ਹਰਿਆਣਾ ਦੇ ਮੁਖ ਸਕਤਰ ਡੀ.ਐਸ. ਢੇਸੀ ਦੀ ਅਗਵਾਈ ਹੇਠ ਅਜ ਇਥੇ ਆਯੂਸ਼ਮਾਨ ਭਾਰਤ ਯੋਜਨਾ ਦੀ ਗਵਰਨਿੰਗ ਬਾਡੀ ਦੀ ਚੌਥੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿਚ ਹਰਿਆਣਾ ਵਿਚ ਆਯੂਸ਼ਮਾਨ ਭਾਰਤ ਯੋਜਨਾ ਦੇ ਤਹਿਤ ਬਣਾਏ ਜਾਣ ਵਾਲੇ ਗੋਲਡਨ ਰਿਕਾਰਡ ਹੁਣ ਸਰਲ ਸੇਵਾ ਕੇਂਦਰਾਂ ਅਤੇ ਅੰਤੋਂਦੇਯ ਸੇਵਾ ਕੇਂਦਰਾਂ ਵਿਚ ਵੀ ਬਣਾਏ ਜਾ ਸਕਣ ਦੇ ਪ੍ਰਸਤਾਵ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ, ਗ੍ਰਾਮੀਣ ਖੇਤਰਾਂ ਵਿਚ ਆਯੂਸ਼ਮਾਨ ਭਾਰਤ ਯੋਜਨਾ ਦੇ ਸਬੰਧ ਵਿਚ ਜਨ ਜਾਗਰਣ ਅਤੇ ਸਿਖਿਅਤ ਕਰਨ ਦੀ ਗਤੀਵਿਧੀਆਂ ਵਿਚ ਸਮਰਥ ਨੌਜੁਆਨਾਂ ਨੂੰ ਸ਼ਾਮਿਲ ਕੀਤੇ ਜਾਣ ਦੀ ਯੋਜਨਾ ‘ਚੌਪਾਲ ‘ਤੇ ਚਰਚਾ- ਜੀਵਨ ਕੇ ਰੰਗ ਆਯੂਸ਼ਮਾਨ ਕੇ ਸੰਗ‘ ਦਾ ਵੀ ਪ੍ਰਵਾਨਗੀ ਦਿਤੀ ਗਈ।


