- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ‘ਆਪ’ ਨੂੰ ਅਲਵਿਦਾ ਕਿਹਾ
ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ਹੈ। ਮਾਸਟਰ ਬਲਦੇਵ ਸਿੰਘ ਸੁਖਪਾਲ ਸਿੰਘ ਖਹਿਰਾ ਦੀ ਪਾਰਟੀ ਪੰਜਾਬੀ ਏਕਤਾ ਪਾਰਟੀ ’ਚ ਖਹਿਰਾ ਦਾ ਪੂਰਾ ਸਮਰਥਨ ਕਰ ਰਹੇ ਹਨ। ਜਿਸਦੇ ਚਲਦਿਆਂ ਅਜ ਉਨ੍ਹਾਂ ਵਲੋਂ ਵੀ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿਤਾ ਹੈ। ਵਿਧਾਇਕ ਬਲਦੇਵ ਸਿੰਘ ਨੇ ਅਸਤੀਫ਼ਾ ਈਮੇਲ ਦੇ ਜ਼ਰੀਏ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਹੈ। ਅਸਤੀਫੇ ’ਚ ਮਾ. ਬਲਦੇਵ ਸਿੰਘ ਨੇ ਦੋਸ਼ ਲਗਾਇਆ ਹੈ ਕਿ ਪਾਰਟੀ ’ਚ ਦਲਿਤਾਂ ਦੀ ਵਡੇ ਪਧਰ ’ਤੇ ਅਣਦੇਖੀ ਕੀਤੀ ਜਾਂਦੀ ਹੈ, ਜਿਸ ਕਰਕੇ ਉਹ ਇਹ ਜਰ ਨਹੀਂ ਸਕਦੇ ਤੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ।


