- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੜੀ ਵਿੱਚ ਹੂੰਝਾ ਫੇਰਨ ਦੀ ਕੋਸ਼ਿਸ਼ ਕਰਾਂਗੇ: ਮਿਤਾਲੀ
ਮਾਊਂਟ ਮਾਉਂਗਨੁਈ – ਕਪਤਾਨ ਮਿਤਾਲੀ ਰਾਜ ਨੇ ਅੱਜ ਦੂਜੇ ਇੱਕ ਰੋਜ਼ਾ ਵਿੱਚ ਜਿੱਤ ਦਰਜ ਕਰਨ ਮਗਰੋਂ ਕਿਹਾ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਟੀਚਾ ਨਿਊਜ਼ੀਲੈਂਡ ਖ਼ਿਲਾਫ਼ ਇਸ ਲੜੀ ਵਿੱਚ ਹੂੰਝਾ ਫੇਰਨ ਦਾ ਹੈ। ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਲੜੀ ਦਾ ਦੂਜਾ ਮੈਚ ਅੱਠ ਵਿਕਟਾਂ ਨਾਲ ਆਪਣੇ ਨਾਮ ਕੀਤਾ ਹੈ। ਤੀਜਾ ਇੱਕ ਰੋਜ਼ਾ ਸ਼ੁਕਰਵਾਰ ਨੂੰ ਖੇਡਿਆ ਜਾਵੇਗਾ। ਮਿਤਾਲੀ ਨੇ ਕਿਹਾ, ‘‘ਅਸੀਂ 3-0 ਨਾਲ ਲੜੀ ਜਿੱਤਣੀ ਚਾਹਾਂਗੇ। ਇਸ ਦੇ ਨਾਲ ਹੀ ਅਸੀਂ ਨੌਜਵਾਨ ਖਿਡਾਰੀਆਂ ਨੂੰ ਮੌਕਾ ਦੇਣਾ ਚਾਹਾਂਗੇ।’


