- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੱ. ਅਫਰੀਕਾ ਨੇ ਟੀ20 ਸੀਰੀਜ਼ ਤੇ ਕੀਤਾ ਕਬਜ਼ਾ
ਜੋਹਾਨਸਬਰਗ – ਦੱਖਣੀ ਅਫਰੀਕਾ ਤੇ ਪਾਕਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਜੋਹਾਨਸਬਰਗ ‘ਚ ਖੇਡਿਆ ਗਿਆ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ ਪਾਕਿਸਤਾਨ ਨੂੰ 189 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ‘ਚ ਬੱਲੇਬਾਜ਼ੀ ਕਰਨ ਉੱਤਰੀ ਪਾਕਿਸਤਾਨ ਟੀਮ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 181 ਦੌੜਾਂ ਬਣਾਈਆਂ ਤੇ ਦੱਖਣੀ ਅਫਰੀਕਾ ਨੇ ਇਹ ਮੈਚ 7 ਦੌੜਾਂ ਨਾਲ ਜਿੱਤ ਲਿਆ। ਦੱਖਣੀ ਅਫਰੀਕਾ ਨੇ ਟੀ-20 ਸੀਰੀਜ਼ ‘ਚ 2-0 ਨਾਲ ਬੜ੍ਹਤ ਬਣਾ ਲਈ ਹੈ ਤੇ ਹੁਣ ਟੀ-20 ਸੀਰੀਜ਼ ਦਾ ਆਖਰੀ ਮੈਚ 6 ਫਰਵਰੀ ਨੂੰ ਖੇਡਿਆ ਜਾਵੇਗਾ।


