- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਣਾ ਕੇ.ਪੀ. ਸਿੰਘ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ
ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸ਼ੁਭ ਮੌਕੇ ‘ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਗੁਰੂ ਰਵਿਦਾਸ ਜੀ ਨੂੰ ਮਹਾਨ ਸਮਾਜ ਸੁਧਾਰਕ ਦੱਸਦਿਆਂ ਸਪੀਕਰ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸ਼ਾਂਤੀ, ਸਦਭਾਵਨਾ, ਪਿਆਰ ਅਤੇ ਹਮਦਰਦੀ ਵਾਲੀਆਂ ਸਿੱਖਿਆਵਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਵੀ ਬਰਾਬਰੀ ਤੇ ਸਮਾਜਿਕ ਨਿਆਂ ‘ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਸਪੀਕਰ ਨੇ ਰਾਜ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਵੀ ਪ੍ਰਾਰਥਨਾ ਕੀਤੀ।


