- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟਰੇਲੀਆ ਨੇ ਭਾਰਤ ਨੂੰ ਤਿੰਨ ਵਿਕਟਾਂ ਨਾਲ ਹਰਾਇਆ
ਵਿਸ਼ਾਖਾਪਟਨਮ – ਆਸਟਰੇਲੀਆ ਨੇ ਅੱਜ ਇਥੇ ਮੇਜ਼ਬਾਨ ਭਾਰਤ ਨੂੰ ਪਹਿਲੇ ਟੀ-20 ਕ੍ਰਿਕਟ ਮੈਚ ਵਿੱਚ ਤਿੰਨ ਵਿਕਟਾਂ ਨਾਲ ਹਰਾ ਦਿੱਤਾ ਹੈ। ਮਹਿਮਾਨ ਟੀਮ ਨੇ ਭਾਰਤ ਵੱਲੋਂ ਜਿੱਤ ਲਈ ਦਿੱਤੇ 127 ਦੌੜਾਂ ਦੇ ਟੀਚੇ ਨੂੰ ਮੈਚ ਦੀ ਆਖਰੀ ਗੇਂਦ ’ਤੇ ਸਰ ਕੀਤਾ। ਆਸਟਰੇਲੀਆ ਲਈ ਗਲੈੱਨ ਮੈਕਸਵੈੱਲ ਨੇ ਸਭ ਤੋਂ ਵੱਧ 56 ਦੌੜਾਂ ਬਣਾਈਆਂ। ਇਸ ਜਿੱਤ ਨਾਲ ਆਸਟਰੇਲੀਆ ਨੇ ਦੋ ਮੈਚਾਂ ਦੀ ਲੜੀ ’ਚ 1-0 ਦੀ ਲੀਡ ਲੈ ਲਈ ਹੈ। ਇਸ ਤੋਂ ਪਹਿਲਾਂ ਭਾਰਤ ਦੀ ਟੀਮ 126 ਦੌੜਾਂ ਬਣਾ ਕੇ ਆਊਟ ਹੋ ਗਈ।


