- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੁਲਿਸ ਜ਼ਿਲ੍ਹਾ ਖੰਨਾ ਵੱਲੋਂ 80 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ-ਇੱਕ ਗ੍ਰਿਫਤਾਰ
ਖੰਨਾ -ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ ਜਦੋਂ ਥਾਣਾ ਮਲੋੌਦ ਦੇ ਮੁਲਾਜਮਾਂ ਨੇ ਟੀ-ਪੁਆਇੰਟ ਲਸਾੜਾ ਨੁੜੇ ਦਾਣਾ ਮੰਡੀ ਸਿਹੌੜਾ, ਗਸ਼ਤ ਕਰਦੇ ਪਿੰਡ ਜਰਗੜੀ ਸਾਈਡ ਵੱਲੋਂ ਇੱਕ ਬਲੈਰੋ ਜੀਪ ਐਚ ਆਰ 04 ਐਨ 0769 ਆ ਰਹੀ ਸੀ, ਜਿਸਨੂੰ ਸ਼ੱਕ ਦੀ ਬਿਨਾਹ ‘ਤੇ ਰੋਕਕੇ ਪੁਲਿਸ ਪਾਰਟੀ ਨੇ ਉਸਦਾ ਨਾਮ, ਪਤਾ ਪੁੱਛਿਆ, ਡਰਾਇਵਰ ਨੇ ਆਪਣਾ ਨਾਮ ਪ੍ਰਤਾਪ ਸਿੰਘ ਪੁੱਤਰ ਦੇਸ.ਪਾਲ ਸਿੰਘ ਵਾਸੀ ਗਲੀ ਨੰਬਰ.2, ਅੰਬਾ- ਕਲੋਨੀ, ਬੁਲੰਦ ਸਹਿਰ ਯੂ.ਪੀ ਦੱਸਿਆ ਅਤੇ ਨਾਲ ਬੈਠੇ ਵਿਅਕਤੀ ਨੇ ਆਪਣਾ ਨਾਮ ਬਲਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਵਾਰਡ ਨੰਬਰ. 12, ਮੁਹੱਲਾ ਏਕਤਾ ਨਗਰ ਮੁਲਾ-ਪੁਰ ਲੁਧਿਆਣਾ ਦੱਸਿਆ।ਬਲੈਰੋ ਜੀਪ ਦੀ ਤਲਾਸ਼ੀ ਲੈਣ ‘ਤੇ ਉਸ ਵਿੱਚੋਂ 80 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਇਆ। ਜਿਸ ਸਬੰਧੀ ਉਕਤ ਦੋਸੀ ਦੇ ਖਿਲਾਫ ਮੁੱਕਦਮਾ ਦਰਜ਼ ਕਰਕੇ ਗ੍ਰਿਫਤਾਰ ਕੀਤਾ ਗਿਆ।


