- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੂਰਵਾ ਐਕਸਪ੍ਰੈਸ ਦੇ 12 ਡੱਬੇ ਪਟਰੀ ਤੋਂ ਉਤਰੇ, ਕਾਨਪੁਰ ਨੇੜੇ ਵਾਪਰਿਆ ਹਾਦਸਾ
ਨਵੀਂ ਦਿੱਲੀ – ਹਾਵੜਾ ਤੋਂ ਨਵੀਂ ਦਿੱਲੀ ਜਾ ਰਹੀ ਪੂਰਵਾ ਐਕਸਪ੍ਰੈਸ ਟਰੇਨ (ਅੱਪ 12303) ਸ਼ੁੱਕਰਵਾਰ ਦੇਰ ਰਾਤ ਕਰੀਬ ਇਕ ਵਜੇ ਕਾਨਪੁਰ ਤੋਂ ਕਰੀਬ 15 ਕਿਲੋਮੀਟਰ ਦੂਰ ਰੂਮਾ ਕਸਬੇ ਨੇੜੇ ਦੁਰਘਟਨਾ ਗ੍ਰਸਤ ਹੋ ਗਈ| ਜਾਣਕਾਰੀ ਦੇ ਅਨੁਸਾਰ ਟਰੇਨ ਦੇ 12 ਡੱਬੇ ਪਟਰੀ ਤੋਂ ਉਤਰਨ ਦੀ ਸੂਚਨਾ ਮਿਲੀ ਹੈ| ਹਾਦਸੇ ਵਿੱਚ 5-6 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਮਿਲੀ ਹੈ| ਹਾਦਸੇ ਦੀ ਸੂਚਨਾ ਮਿਲਦਿਆਂ ਹੀ ਰਾਤ 2.30 ਵਜੇ ਜ਼ਿਲ੍ਹਾ ਅਧਿਕਾਰੀ, ਐਸ. ਐਸ. ਪੀ., 30 ਐਂਬੂਲੈਂਸ, ਫਾਇਰ ਬ੍ਰਿਗੇਡ, ਪੁਲੀਸ ਪਹੁੰਚ ਗਈ ਤੇ ਬਚਾਅ ਦਾ ਕੰਮ ਸ਼ੁਰੂ ਹੋ ਗਿਆ ਹੈ| ਜ਼ਖਮੀਆਂ ਨੂੰ ਕਾਸ਼ੀਕਾਮ ਟ੍ਰਾਮਾ ਸੈਂਟਰ ਤੇ ਹੈਲਟ ਹਸਪਤਾਲ ਭੇਜਿਆ ਜਾ ਰਿਹਾ ਹੈ| ਟਰੇਨ ਪੂਰਵਾ ਐਕਸਪ੍ਰੈਸ ਹਾਵੜਾ ਤੋਂ ਦਿੱਲੀ ਜਾਂਦੀ ਹੈ|


