- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
48 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਮੋਟਰਸਾਈਕਲ ਚਾਲਕ ਕਾਬੂ
ਬਠਿੰਡਾ – ਸੀ.ਆਈ.ਏ ਸਟਾਫ -2 ਟੀਮ ਨੇ ਅਵੈਧ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਕ ਮੋਟਰ ਸਾਇਕਲ ਸਵਾਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਮਿਲੀ ਜਾਣਕਾਰੀ ਅਨੁਸਾਰ ਸੀ.ਆਈ.ਏ ਟੀਮ ਨੇ ਗੁਰਦੀਪ ਸਿੰਘ ਉਰਫ ਗੁਰਦੀਪਾ ਪੁਤਰ ਨਛਤਰ ਸਿੰਘ ਵਾਸੀ ਕੋਟਭਾਰਾ ਨੂੰ ਅਵੈਧ ਸ਼ਰਾਬ ਹਰਿਆਣਾ ਮਾਰਕਾ ਦੀਆਂ 48 ਬੋਤਲਾਂ ਸਮੇਤ ਮੌਕੇ ਤੇ ਗਿਰਫ਼ਤਾਰ ਕਰ ਲਿਆ ਹੈ।ਦੂਜੇ ਪਾਸੇ ਪੁਲਿਸ ਨੇ ਆਰੋਪੀ ਤੇ ਐਨ.ਡੀ.ਪੀ.ਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਅਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ।


