- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 2 ਅੱਤਵਾਦੀ ਢੇਰ
ਜੰਮੂ ਕਸ਼ਮੀਰ – ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਰਾ ਇਲਾਕੇ ’ਚ ਵੀਰਵਾਰ ਸਵੇਰੇ ਅਤਵਾਦੀਆਂ ਅਤੇ ਭਾਰਤੀ ਸੁਰਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ਵਿਚ ਸੈਨਾ ਨੇ ਦੋ ਅਤਵਾਦੀਆਂ ਨੂੰ ਮਾਰ ਮੁਕਾਇਆ ਹੈ। ਜਾਣਕਾਰੀ ਮੁਤਾਬਕ ਸੈਨਾ ਦੀ 3 ਆਰ.ਆਰ, ਐਸ.ਓ.ਜੀ. ਦੀ ਇਕ ਸਾਂਝੀ ਟੀਮ ਨੇ ਅਨੰਤਨਾਗ ਖੇਤਰ ਵਿਚ ਕੁਝ ਅਤਵਾਦੀਆਂ ਦੀ ਮੌਜੂਦਗੀ ਬਾਰੇ ਪਤਾ ਹੋਣ ਬਾਅਦ ਬਿਜਬੇਹਰਾ ’ਚ ਘੇਰਾਬੰਦੀ ਕੀਤੀ। ਅੱਤਵਾਦੀਆਂ ਦੀ ਲਾਸ਼ ਕੋਲੋਂ ਏ.ਕੇ. 47 ਰਾਈਫਲ ਅਤੇ ਇਕ ਐਸ.ਐਲ.ਆਰ. ਬਰਾਮਦ ਹੋਇਆ ਹਨ। ਮਾਰੇ ਗਏ ਅਤਵਾਦੀਆਂ ਦੇ ਨਾਂਅ ਸਫਦਰ ਅਮੀਨ ਭਟ ਅਤੇ ਬੁਰਹਾਨ ਅਹਿਮਦ ਗਨੀ ਦਸਿਆ ਗਿਆ ਹੈ।


