- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੌਥੇ ਪੜਾਅ ਲਈ 9 ਸੂਬਿਆਂ ’ਚ ਵੋਟਿੰਗ ਅੱਜ
ਨਵੀਂ ਦਿਲੀ – ਚੌਥੇ ਪੜਾਅ ਵਿਚ 29 ਅਪ੍ਰੈਲ ਨੂੰ 9 ਸੂਬਿਆਂ ਦੀਆਂ 71 ਸੀਟਾਂ ’ਤੇ ਵੋਟਿੰਗ ਹੋਵੇਗੀ। ਜਿਨ੍ਹਾਂ ਵਿਚ ਬਿਹਾਰ (5), ਜੰਮੂ ਅਤੇ ਕਸ਼ਮੀਰ (1), ਝਾਰਖੰਡ (3), ਮਧ ਪ੍ਰਦੇਸ਼ (6), ਮਹਾਰਾਸ਼ਟਰ (17), ਓਡੀਸ਼ਾ (6), ਰਾਜਸਥਾਨ (13), ਉਤਰ ਪ੍ਰਦੇਸ਼ (13) ਅਤੇ ਪਛਮੀ ਬੰਗਾਲ (8) ਸ਼ਾਮਿਲ ਹਨ। ਚੌਥੇ ਪੜਾਅ ਲਈ ਸ਼ਨਿਚਰਵਾਰ ਸ਼ਾਮ 5 ਵਜੇ ਚੋਣ ਪ੍ਰਚਾਰ ਬੰਦ ਹੋ ਗਿਆ। ਇਸ ਪੜਾਅ ਵਿਚ ਕੁਲ 943 ਉਮੀਦਵਾਰ ਮੈਦਾਨ ’ਚ ਹਨ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੇ ਆਖ਼ਰੀ ਪੜਾਅ ਦੀ ਵੋਟਿੰਗ 19 ਮਈ ਨੂੰ ਹੋਵੇਗੀ ਅਤੇ ਸਾਰੀਆਂ 543 ਸੀਟਾਂ ਦਾ ਨਤੀਜਾ 23 ਮਈ ਵੀਰਵਾਰ ਨੂੰ ਐਲਾਨਿਆ ਜਾਵੇਗਾ।


