- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੰਨੀ ਦਿਓਲ ਵੱਲੋਂ ਗੁਰਦਾਸਪੁਰ ਤੋਂ ਕਾਗਜ਼ ਦਾਖ਼ਲ
ਡੇਰਾ ਬਾਬਾ ਨਾਨਕ – ਮਸ਼ਹੂਰ ਫ਼ਿਲਮੀ ਹਸਤੀ ਸੰਨੀ ਦਿਓਲ ਵਲੋਂ ਗੁਰਦਾਸਪੁਰ ਲੋਸਭ ਸੀਟ ਤੋੰ ਭਾਜਪਾ ਉਮੀਦਵਾਰ ਵਜੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿਤਾ ਗਿਆ ਹੈ। ਸੰਨੀ ਸਵੇਰੇ 11:20 ਤੇ ਜ਼ਿਲ੍ਹਾ ਪ੍ਰਬੰਧਕੀ ਕਮਪਲੇਕਸ ਗੁਰਦਾਸਪੁਰ ਵਿਖੇ ਪਹੁੰਚੇ ਅਤੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਵਿਪੁਲ ਉਜਵਲ ਕੋਲ ਆਪਣੀ ਉਮੀਦਵਾਰੀ ਆਪਣੇ ਅਸਲੀ ਨਾਮ ਅਜੇ ਸਿੰਘ ਦਿਉਲ ਰਾਂਹੀ ਪੇਸ਼ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਭਰਾ ਬੋਬੀ ਦਿਓਲ, ਕੈਪਟਨ ਵੀ ਕੇ ਸਿੰਘ, ਕੈਪਟਨ ਅਭਿਨਿਊ, ਸ਼ੇਵਤ ਮਲਿਕ, ਗੁਰਬਚਨ ਸਿੰਘ ਬਬੇਹਾਲੀ, ਦਿਨੇਸ਼ ਬੱਬੂ, ਲਖਬੀਰ ਸਿੰਘ ਲੋਧੀ ਨੰਗਲ ਤੋਂ ਇਲਾਵਾ ਸਵਰਨ ਸਲਾਰਿਆ ਅਤੇ ਕਵਿਤਾ ਖੰਨਾ ਵੀ ਹਾਜ਼ਿਰ ਸਨ।


