- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਚਾਨਣ ਮੁਨਾਰਾ ਬਣਿਆ
ਫਰੀਦਕੋਟ – ਇੱਥੋਂ ਨੇੜੇ ਪੈਂਦੇ ਪਿੰਡ ਜਿਉਣਵਾਲਾ ਵਿਖੇ ਸਥਿਤ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਸਿੱਖਿਆ ਦੇ ਖੇਤਰ ਵਿੱਚ ਚਾਨਣ ਮੁਨਾਰਾ ਬਣਿਆ ਹੋਇਆ ਹੈ। ਪੰਜਾਬ ਦੇ ਇਸ ਮੋਹਰੀ ਸਕੂਲ ਨੇ ਪ੍ਰਿੰਸੀਪਲ ਡਾਇਰੈਕਟਰ ਡਾ. ਸੁਖਚੈਨ ਸਿੰਘ ਬਰਾੜ ਦੀ ਅਗਵਾਈ ਹੇਠ ਇਸ ਵਾਰ 10+2 ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਸਕੂਲ ਦੀ ਵਿਦਿਆਰਥਣ ਸਿਮਰਨ ਕੌਰ ਨੇ 93 ਫੀਸਦੀ ਨੰਬਰ ਹਾਸਿਲ ਕੀਤੇ ਹਨ। 90 ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਵਿਦਿਆਰਥੀਆਂ ਦੀ ਕੁੱਲ ਗਿਣਤੀ 20 ਹੈ। ਇਸ ਪੇਂਡੂ ਸਕੂਲ ਦਾ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਵੱਡਾ ਨਾਮ ਬਣਿਆ ਹੋਇਆ ਹੈ। ਸਕੂਲ ਦੀਆਂ ਪ੍ਰਾਪਤੀਆਂ ਉਪਰ ਪੂਰੇ ਇਲਾਕੇ ਨੂੰ ਮਾਣ ਹੈ। ‘ਪੰਜਾਬ ਟਾਇਮਜ਼’ ਡਾ. ਬਰਾੜ ਦੀ ਪ੍ਰਤਿਭਾ ਨੂੰ ਸਲਾਮ ਕਰਦਾ ਹੈ।


