- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੌਜਵਾਨ ਖਿਡਾਰੀਆਂ ਚੋਂ ਪੰਤ ਸਰਵਸ੍ਰੇਸ਼ਠ ਫਿਨਿਸ਼ਰ ਪ੍ਰਿਥਵੀ ਸ਼ਾਹ
ਵਿਸ਼ਾਖਾਪਟਨਮ – ਦਿੱਲੀ ਕੈਪੀਟਲਸ ਦੇ ਸਲਾਮੀ ਬੱਲੇਬਾਜ਼ ਪ੍ਰਿਥਵੀ ਸ਼ਾਹ ਨੇ ਟੀਮ ਦੇ ਸਾਥੀ ਖਿਡਾਰੀ ਰਿਸ਼ਭ ਪੰਤ ਦੀ ਸ਼ਲਾਘਾ ਕਰਦਿਆਂ ਉਸ ਨੂੰ ਨੌਜਵਾਨ ਖਿਡਾਰੀਆਂ ਵਿਚੋਂ ਸਰਵਸ੍ਰੇਸ਼ਠ ਫਿਨਿਸ਼ਰ ਕਰਾਰ ਦਿੱਤਾ ਹੈ। 21 ਸਾਲਾ ਇਸ ਖਿਡਾਰੀ ਦੀ ਮਦਦ ਨਾਲ ਦਿੱਲੀ ਨੇ ਆਈ. ਪੀ. ਐੱਲ. ਐਲਿਮੀਨੇਟਰ ਵਿਚ ਸਨਰਾਈਜ਼ਰਸ ਹੈਦਰਾਬਾਦ ਨੂੰ 2 ਵਿਕਟਾਂ ਨਾਲ ਹਰਾਇਆ। ਪੰਤ ਨੇ 21 ਗੇਂਦਾਂ ਵਿਚ 5 ਛੱਕਿਆਂ ਦੀ ਮਦਦ ਨਾਲ 49 ਦੌੜਾਂ ਦੀ ਪਾਰੀ ਖੇਡੀ ਅਤੇ ਵਿੰਡੀਜ਼ ਦੇ ਕੀਮੋ ਪਾਲ ਨੇ ਬੁੱਧਵਾਰ ਦੀ ਰਾਤ ਦੀ ਆਖਰੀ ਗੇਂਦ ਤੋਂ ਪਹਿਲਾਂ ਖਲੀਲ ਅਹਿਮਦ ਦੀ ਗੇਂਦ ‘ਤੇ ਚੌਕਾ ਲਗਾ ਕੇ ਮੈਚ ਖਤਮ ਕੀਤਾ।


