- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ 12 ਮਈ ਨੂੰ ਹਰਿਆਣਾ ਦੇ ਕਿਰਤੀਆਂ ਲਈ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ
ਚੰਡੀਗੜ੍ਹ – ਹਰਿਆਣਾ ਵਿਖੇ ਹੋ ਰਹੀਆਂ ਲੋਕ ਸਭਾ ਦੀਆਂ ਆਮ ਚੋਣਾਂ, 2019 ਨੂੰ ਮੁੱਖ ਰੱਖਦੇ ਹੋਏ, ਹਰਿਆਣਾ ਦੀ ਹੱਦ ਨਾਲ ਲੱਗਦੇ ਹੋਏ ਪੰਜਾਬ ਦੇ ਏਰੀਏ ਵਿੱਚ ਸਥਿਤ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ ਵਿੱਚ ਕੰਮ ਕਰਦੇ ਕਿਰਤੀਆਂ ਨੂੰ ਜਿਨ੍ਹਾਂ ਦੀ ਵੋਟ ਹਰਿਆਣਾ ਵਿੱਚ ਬਣੀ ਹੋਈ ਹੈ, ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੰਜਾਬ ਸਰਕਾਰ ਨੇ ਭਾਰਤੀ ਚੋਣ ਕਮਿਸ਼ਨ ਦੇ ਹੁਕਮ ‘ਤੇ ਮਿਤੀ 12-05-2019 ਦਿਨ ਐਤਵਾਰ ਨੂੰ ਉਨ੍ਹਾਂ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ ਵਿਖੇ ਜਿੱਥੇ ਐਤਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ ਹੈ, ਲਈ ਤਨਖ਼ਾਹ ਸਮੇਤ ਹਫ਼ਤਾਵਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ।


