- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਖਬੀਰ ਅਤੇ ਬੀਬਾ ਬਾਦਲ ਦੀ ਜਿੱਤ ‘ਤੇ ਦਿੱਤੀ ਵਧਾਈ : ਜੈਲਦਾਰ, ਕਲਿਆਣ
ਬਠਿੰਡਾ – ਲੋਕ ਸਭਾ ਹਲਕਾ ਬਠਿੰਡਾ ਜੋ ਕਿ ਪੰਜਾਬ ਵਿੱਚ ਸਭ ਤੋ ਹੋਟ ਸੀਟ ਅਤੇ ਬਾਦਲ ਦਾ ਗੜ੍ਹ ਮੰਨਿਆ ਜਾਦਾ ਬਠਿੰਡਾ ਅਤੇ ਅਤੇ ਫਿਰੋਜ਼ਪੁਰ ਜਿੱਥੋ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੋਣ ਲੜ ਰਹੇ ਸਨ,ਇੰਨਾ ਦੋਨਾ ਸੀਟਾ ਤੇ ਪੰਜਾਬ ਅਤੇ ਵਿਦੇਸ਼ਾ ਦੇ ਲੋਕਾ ਦੀ ਅੱਖ ਸੀ ਅਤੇ ਇੰਨਾ ਦੋਨਾ ਉਮੀਦਵਾਰ ਨੂੰ ਹਰਾਉਣ ਲਈ ਸਾਰੀਆ ਪਾਰਟੀਆ ਦਾ ਜੋਰ ਲੱਗਿਆ ਹੋਇਆ ਸੀ।ਇਹਨਾ ਦੋਨਾ ਸੀਟਾ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਤੇ ਸੁਖਬੀਰ ਸਿੰਘ ਬਾਦਲ ਦੇ ਵਿਸ਼ਵਾਸ ਪਾਤਰ ਲੱਖੀ ਜੈਲਦਾਰ ਅਤੇ ਹਲਕਾ ਨਿਗਰਾਨ ਜਗਸੀਰ ਸਿੰਘ ਕਲਿਆਣ ਵੱਲੋ ਲੋਕ ਸਭਾ ਹਲਕਾ ਬਠਿੰਡਾ ਅਤੇ ਫਿਰੋਜ਼ਪੁਰ ਤੋ ਅਕਾਲੀ ਵਰਕਰ ਅਤੇ ਸਮੂਹ ਵੋਟਰਾ ਦਾ ਧੰਨਵਾਦ ਕਰਦਿਆ ਜਿੱਤ ਦੀ ਵਧਾਈ ਦਿੰਦਿਆ ਕਿਹਾ ਕਿ ਬੇਸ਼ੱਕ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਹੁੰਦਿਆ ਹੋਇਆ ਵੀ ਅਕਾਲੀ ਦੇ ਸਹਿਯੋਗੀ ਭਾਜਪਾ ਨੇ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੀਆ ਦੋਨੋ ਲੋਕ ਸਭਾ ਸੀਟਾ ਤੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ ਜੋ ਕਿ ਆਉਣ ਵਾਲੀਆ ਵਿਧਾਨ ਸਭਾ ਵਿੱਚ ਵੀ ਇੰਨਾ ਚੋਣ ਜਿੱਤਾ ਦਾ ਦੂਰਅੰਦੇਸ਼ ਅਸਰ ਪਵੇਗਾ।


