- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲਸ਼ਕਰ ਦੇ 300 ਤੇ ਆਈ. ਏ. ਐਚ. ਸੀ ਦੇ 1,000 ਅੱਤਵਾਦੀ ਅਫਗਾਨਿਸਤਾਨ ਵਿੱਚ ਸਰਗਰਮ : ਪੈਂਟਾਗਨ
ਅਮਰੀਕਾ, ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨੂੰ ਅਫਗਾਨਿਸਤਾਨ ‘ਚ ਆਪਣੇ ਅਤੇ ਸਹਿਯੋਗੀ ਤਾਕਤਾਂ ਲਈ ਸਭ ਤੋਂ ਵੱਡਾ ਖਤਰਾ ਮੰਨਦਾ ਹੈ। ਪੈਂਟਾਗਨ ਦੀ ਰਿਪੋਰਟ ‘ਲੀਡ ਇੰਸਪੈਕਟਰ ਜਨਰਲ ਫਾਰ ਆਪਰੇਸ਼ਨ ਫ੍ਰੀਡਮ ਸੈਂਟਿਨੇਲ’ ‘ਚ ਕਿਹਾ ਗਿਆ ਹੈ ਕਿ ਅਫਗਾਨਿਸਤਾਨ ‘ਚ 20 ਸਭ ਤੋਂ ਵੱਡੇ ਅੱਤਵਾਦੀ ਸੰਗਠਨਾਂ ‘ਚ ਲਸ਼ਕਰ ਪੰਜਵੇਂ ਨੰਬਰ ‘ਤੇ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਅਮਰੀਕੀ ਰੱਖਿਆ ਮੰਤਰਾਲਾ, ‘ ਹਕਕਾਨੀ ਨੈੱਟਵਰਕ, ਈਸਟਰਨ ਤੁਰਕੀਸਤਾਨ ਇਸਲਾਮਿਕ ਮੂਵਮੈਂਟ ਅਤੇ ਲਸ਼ਕਰ-ਏ-ਤੋਇਬਾ ਨੂੰ ਅਫਗਾਨਿਸਤਾਨ ‘ਚ ਅਮਰੀਕੀ ਅਤੇ ਸਹਿਯੋਗੀ ਤਾਕਤਾਂ ਲਈ ਸਭ ਤੋਂ ਵੱਡੇ ਖਤਰੇ ਦੇ ਰੂਪ ਵਿਚ ਨਿਸ਼ਾਨਬੱਧ ਕਰਦਾ ਹੈ।’


