- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਮਤਾ ਵੱਲੋਂ ਸਮਾਗਮ ‘ਚ ਸ਼ਾਮਿਲ ਹੋਣ ਤੋਂ ਇਨਕਾਰ
ਚੰਡੀਗੜ੍ਹ – ਪੰਜਾਬ ਵਿੱਚ ਸੂਬਾ ਸਰਕਾਰ ਦੀਆਂ ਨੌਕਰੀਆਂ ਵਿੱਚ ਜਨਰਲ ਵਰਗ ਦੇ ਆਰਥਿਕ ਤੌਰ ਉੱਤੇ ਕਮਜ਼ੋਰ ਵਰਗ (ਈ.ਡਬਲਿਊ.ਐਸ.) ਦੇ ਲੋਕਾਂ ਨੂੰ 10 ਫ਼ੀਸਦੀ ਰਾਖਵਾਂਕਰਨ ਮਿਲੇਗਾ। ਇਸ ਸਬੰਧੀ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਲਾਗੂ ਕਰਨ ਦਾ ਫ਼ੈਸਲਾ ਲੈਂਦੇ ਹੋਏ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਫੈਸਲਾ ਸਿੱਧੀ ਭਰਤੀ ਅਤੇ ਹੋਰ ਤਰ੍ਹਾਂ ਦੀਆਂ ਸਰਕਾਰੀ ਨੌਕਰੀਆਂ ਵਿੱਚ ਲਾਗੂ ਹੋਵੇਗਾ। ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਰਾਖਵਾਂਕਰਨ ਵਿੰਗ ਵੱਲੋਂ ਨੋਟੀਫਿਕੇਸ਼ਨ ਸਾਰੇ ਵਿਭਾਗਾਂ ਨੂੰ ਭੇਜ ਦਿੱਤਾ ਗਿਆ ਹੈ।


