- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤੇਂਦੁਲਕਰ ਵੱਲੋਂ ਕਮੈਂਟੇਟਰ ਵਜੋਂ ਨਵੀਂ ਪਾਰੀ ਸ਼ੁਰੂ
ਮੁੰਬਈ – ਚੈਂਪੀਅਨ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਆਈਸੀਸੀ ਵਿਸ਼ਵ ਕੱਪ ਦੌਰਾਨ ਟੀਵੀ ਕਮੈਂਟੇਟਰ ਵਜੋਂ ਆਪਣੇ ਕਰੀਅਰ ਦੀ ਨਵੀਂ ਪਾਰੀ ਦਾ ਆਗਾਜ਼ ਅੱਜ ਇੱਥੇ ਇੰਗਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ ਪਹਿਲੇ ਮੈਚ ਨਾਲ ਸ਼ੁਰੂ ਕਰ ਦਿੱਤਾ। ਉਹ ਸਟਾਰ ਸਪੋਰਟਸ ’ਤੇ ਮੈਚ ਤੋਂ ਪਹਿਲਾਂ ਹੋਣ ਵਾਲੇ ਸ਼ੋਅ ਵਿੱਚ ਕਮੈਂਟੇਟਰ ਦੇ ਪੈਨਲ ਵਿੱਚ ਹੈ। ਉਸ ਦਾ ਆਪਣਾ ਖ਼ਾਸ ਪ੍ਰੋਗਰਾਮ ‘ਸਚਿਨ ਓਪਨਜ਼ ਅਗੇਨ’ ਹੋਵੇਗਾ। ਭਾਰਤ ਲਈ ਛੇ ਵਿਸ਼ਵ ਕੱਪ ਖੇਡ ਚੁੱਕੇ 46 ਸਾਲ ਦੇ ਤੇਂਦੁਲਕਰ ਨੇ 2003 ਵਿੱਚ 673 ਦੌੜਾਂ ਬਣਾਈਆਂ ਸਨ, ਜੋ ਇੱਕ ਰਿਕਾਰਡ ਹੈ। ਭਾਰਤ ਨੇ ਪਹਿਲਾ ਮੈਚ ਪੰਜ ਜੂਨ ਨੂੰ ਦੱਖਣੀ ਅਫਰੀਕਾ ਨਾਲ ਖੇਡਣਾ ਹੈ।


