ਜੰਮੂ-ਕਸ਼ਮੀਰ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ-ਕਈ ਜ਼ਖ਼ਮੀ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਇਸ ਸੰਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹੇ ਦੇ ਬੈਰੀਅਨ ਇਲਾਕੇ ‘ਚ ਵਾਪਰਿਆ।

VIA PUNJAB