- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਂਧਰਾ ਪ੍ਰਦੇਸ਼ ਵਿੱਚ ਹੋਣਗੇ 5 ਉੱਪ ਮੁੱਖ ਮੰਤਰੀ
ਅਮਰਾਵਤੀ – ਆਂਧਰਾ ਪ੍ਰਦੇਸ਼ ਵਿੱਚ ਤੇਲਗੂ ਦੇਸ਼ਮ ਪਾਰਟੀ ਨੂੰ ਸੱਤਾ ‘ਚੋਂ ਬੇਦਖਲ ਕਰਨ ਦੇ ਬਾਅਦ ਜਗਨ ਮੋਹਨ ਰੈੱਡੀ ਦੀ ਅਗਵਾਈ ਵਿੱਚ ਬਣੀ ਵਾਈ.ਐਸ.ਆਰ. ਕਾਂਗਰਸ ਦੀ ਸਰਕਾਰ ਵਿੱਚ ਪੰਜ ਉੱਪ ਮੁੱਖ ਮੰਤਰੀ ਬਣਾਏ ਜਾਣਗੇ। ਅਜਿਹਾ ਫੈਸਲਾ ਇਸ ਲਈ ਕੀਤਾ ਗਿਆ ਹੈ, ਤਾਂ ਕਿ ਸਾਰੇ ਜਾਤੀਆਂ ਦਾ ਸੱਤਾ ਵਿੱਚ ਸੰਤੁਲਨ ਬਣਾਇਆ ਜਾ ਸਕੇ। ਵਾਈ.ਐਸ.ਆਰ. ਕਾਂਗਰਸ ਪਾਰਟੀ ਦੇ ਵਿਧਾਇਕ ਮੁਹੰਮਦ ਮੁਸਤਫਾ ਸਾਈਕ ਨੇ ਕਿਹਾ ਕਿ ਆਂਧਰਾ ਪ੍ਰਦੇਸ਼ ਸਰਕਾਰ ਵਿੱਚ ਪੰਜ ਮੁੱਖ ਮੰਤਰੀ ਬਣਾਏ ਜਾਣਗੇ। ਇਹ ਉੱਪ ਮੁੱਖ ਮੰਤਰੀ ਐਸ.ਸੀ, ਐਸ.ਟੀ, ਪਾਛੜੀਆਂ ਜਾਤੀਆਂ, ਘੱਟ ਗਿਣਤੀ ਅਤੇ ਕਾਪੂ ਭਾਈਚਾਰੇ ਵਿੱਚੋਂ ਇੱਕ ਇੱਕ ਬਣਾਏ ਜਾਣਗੇ।


