- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਹੁਲ ਨਾਲ ਵੀ ਬਿਠਾਵਾਂਗਾ ਤਾਲਮੇਲ: ਰੋਹਿਤ
ਸਾਊਥੈਂਪਟਨ – ਰੋਹਿਤ ਸ਼ਰਮਾ ਅਤੇ ਸ਼ਿਖਰ ਧਵਨ ਦੀ ਸਲਾਮੀ ਜੋੜੀ ਦੀ ਸਫਲਤਾ ਦਾ ਰਾਜ ਉਸ ਦਾ ਆਪਸੀ ਤਾਲਮੇਲ ਰਿਹਾ ਹੈ ਅਤੇ ਭਾਰਤੀ ਉਪ ਕਪਤਾਨ ਵਿਸ਼ਵ ਕੱਪ ਦੇ ਬਾਕੀ ਮੈਚਾਂ ਵਿੱਚ ਕੇਐਲ ਰਾਹੁਲ ਨਾਲ ਵੀ ਤਾਲਮੇਲ ਬਿਠਾਉਣਾ ਚਾਹੁੰਦਾ ਹੈ। ਧਵਨ ਦੇ ਸੱਟ ਲੱਗਣ ਕਾਰਨ ਰਾਹੁਲ ਨੂੰ ਵਿਸ਼ਵ ਕੱਪ ਵਿੱਚ ਪਾਕਿਸਤਾਨ ਖ਼ਿਲਾਫ਼ ਰੋਹਿਤ ਨਾਲ ਸਲਾਮੀ ਪਾਰੀ ਦਾ ਆਗਾਜ਼ ਕਰਨਾ ਪਿਆ। ਰੋਹਿਤ ਨੇ ਰਾਹੁਲ ਨੂੰ ਪਹਿਲੀ ਸਟਰਾਈਕ ਲੈਣ ਦਿੱਤੀ, ਜਦਕਿ ਧਵਨ ਦੇ ਹੋਣ ’ਤੇ ਉਹ ਖ਼ੁਦ ਅਜਿਹਾ ਕਰਦਾ ਹੈ। ਉਸ ਨੇ ਕਿਹਾ, ‘‘ਕੇਐਲ ਨੂੰ ਸਟਰਾਈਕ ਲੈਣਾ ਪਸੰਦ ਹੈ ਅਤੇ ਮੈਂ ਉਸ ਨੂੰ ਦਿੱਤੀ ਕਿਉਂਕਿ ਮੈਂ ਚਾਹੁੰਦਾ ਸੀ ਕਿ ਉਹ ਸਹਿਜ ਹੋ ਕੇ ਆਪਣੇ ਹਿਸਾਬ ਨਾਲ ਖੇਡੇ। ਉਹ ਸਲਾਮੀ ਬੱਲੇਬਾਜ਼ ਵਜੋਂ ਇੱਥੇ ਪਹਿਲਾ ਮੈਚ ਖੇਡ ਰਿਹਾ ਸੀ ਅਤੇ ਮੈਂ ਉਸ ਨੂੰ ਪੂਰੀ ਤਰ੍ਹਾਂ ਸਹਿਜ ਕਰਨਾ ਚਾਹੁੰਦਾ ਸੀ।’’ ਰਾਹੁਲ ਨੇ ਕਿਹਾ, ‘‘ਸ਼ਿਖਰ ਅਤੇ ਰੋਹਿਤ ਪਿਛਲੇ ਤਿੰਨ-ਚਾਰ ਸਾਲ ਤੋਂ ਸ਼ਾਨਦਾਰ ਸ਼ੁਰੂਆਤ ਕਰ ਰਹੇ ਹਨ।


