ਮੋਦੀ ਦੀ ਰੈਲੀ ਦੌਰਾਨ ਡਿਗਿਆ ਪੰਡਾਲ, ਕਈ ਲੋਕ ਜ਼ਖ਼ਮੀ

ਕੋਲਕਾਤਾ – ਪੱਛਮੀ ਬੰਗਾਲ ਦੇ ਮਿਦਨਾਪੁਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਪੰਡਾਲ ਦਾ ਇੱਕ ਹਿੱਸਾ ਡਿਗ ਜਾਣ ਕਾਰਨ ਲਗਭਗ 40 ਭਾਜਪਾ ਕਰਮਚਾਰੀਆਂ ਸਮੇਤ ਆਮ ਲੋਕ ਜ਼ਖ਼ਮੀ ਹੋ ਗਏ।ਜ਼ਖ਼ਮੀਆਂ ਨੂੰ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ ਹੈ।ਰੈਲੀ ਤੋਂ ਬਾਅਦ ਪ੍ਰਧਾਨ ਮੰਤਰੀ ਖ਼ੁਦ ਪੀੜਤ ਲੋਕਾਂ ਨੂੰ ਮਿਲਣ ਲਈ ਹਸਪਤਾਲ ’ਚ ਪਹੁੰਚੇ।
VIA PUNJAB