- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੈਨੂੰ ਈਰਾਨ ਤੇ ਹਮਲਾ ਕਰਨ ਦੀ ਕੋਈ ਕਾਹਲੀ ਨਹੀਂ : ਟਰੰਪ
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਈਰਾਨ ‘ਤੇ ਹਮਲਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਈਰਾਨ ਨੇ ਵੀਰਵਾਰ ਨੂੰ ਦਾਅਵਾ ਕੀਤਾ ਸੀ ਕਿ ਉਸ ਨੇ ਉਸ ਦੇ ਹਵਾਈ ਖੇਤਰ ਦੀ ਉਲੰਘਣਾ ਹੋਣ ‘ਤੇ ਅਮਰੀਕੀ ਫੌਜੀ ਨਿਗਰਾਨੀ ਵਾਲੇ ਡਰੋਨ ਨੂੰ ਹੇਠਾਂ ਸੁੱਟਿਆ। ਉਥੇ ਹੀ ਅਮਰੀਕਾ ਦਾ ਕਹਿਣਾ ਹੈ ਕਿ ਉਸ ਦਾ ਡਰੋਨ ਕੌਮਾਂਤਰੀ ਹਵਾਈ ਖੇਤਰ ਵਿਚ ਸੀ। ਟਰੰਪ ਨੇ ਇਕ ਟਵੀਟ ਵਿਚ ਕਿਹਾ, ਮੈਂ ਕਿਸੇ ਜਲਦਬਾਜ਼ੀ ਵਿਚ ਨਹੀਂ ਹਾਂ। ਅਮਰੀਕੀ ਰਾਸ਼ਟਰਪਤੀ ਨੇ ਈਰਾਨ ਦੀ ਇਸ ਕਾਰਵਾਈ ਦਾ ਜਵਾਬ ਦੇਣ ਲਈ ਅਮਰੀਕੀ ਸੁਰੱਖਿਆ ਦਸਤਿਆਂ ਨੂੰ ਭੇਜਣ ਦਾ ਫੈਸਲਾ ਕੀਤਾ ਸੀ ਪਰ ਬਾਅਦ ਵਿਚ ਇਸ ਨੂੰ ਵਾਪਸ ਲੈ ਲਿਆ ਸੀ। ਰਾਸ਼ਟਰਪਤੀ ਨੇ ਕਿਹਾ ਕਿ ਹਮਲੇ ਤੋਂ 10 ਮਿੰਟ ਪਹਿਲਾਂ ਮੈਂ ਇਸ ਨੂੰ ਰੋਕਿਆ।


