- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਮੁੱਖ ਮੰਤਰੀ ਅੱਜ ਨਵੇਂ ਸਥਾਪਿਤ ਕੌਮੀ ਝੰਡਾ ਦੀ ਘੁੰਡ ਚੁਕਾਈ ਕਰਨਗੇ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰ ਮਨੋਹਰ ਲਾਲ 25 ਜੂਨ ਨੂੰ ਸਵੇਰੇ 10:30 ਵਜੇ ਚੰਡੀਗੜ ਦੇ ਸੈਕਟਰ 1 ਸਥਿਤ ਮੁੱਖ ਸਕੱਤਰੇਤ ਦੇ ਕੰਪਲੈਕਸ ਵਿਚ ਨਵੇਂ ਸਥਾਪਿਤ ਕੌਮੀ ਝੰਡਾ ਦੀ ਘੁੰਡ ਚੁੱਕਾਈ ਕਰਨਗੇ।ਇਸ ਤੋਂ ਇਲਾਵਾ, ਉਹ ਟੈਗੋਰ ਥਿਏਟਰ ਵਿਚ ਦੇਰ ਸ਼ਾਮ 10:30 ਵਜੇ ਆਯੋਜਿਤ ਇਕ ਰਾਜ ਪੱਧਰੀ ਸਮਾਰੋਹ ਵਿਚ ਲੋਕਤੰਤਰ ਸੈਨਾਨੀਆਂ ਦਾ ਸਨਮਾਨ ਵੀ ਕਰਨਗੇ। ਇਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਸ ਮੌਕੇ ‘ਤੇ ਮੁੱਖ ਸਕੱਤਰ ਡੀ.ਐਸ.ਢੇਸੀ ਅਤੇ ਹੋਰ ਸੀਨੀਅਰ ਅਧਿਕਾਰੀ ਹਾਜਿਰ ਰਹਿਣਗੇ। ਇਸ ਤੋਂ ਇਲਾਵਾ, ਪੰਚਕੂਲਾ ਵਿਚ ਸ਼ਾਮ 7:00 ਵਜੇ ਲੋਕਤੰਤਰ ਸੈਨਾਨੀਆਂ ਵੱਲੋਂ ਮਸ਼ਾਲ ਯਾਤਰਾ ਵੀ ਕੱਢੀ ਜਾਵੇਗੀ।


