- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਈਰਾਨ ਨਾਲ ਗੱਲਬਾਤ ਤੋਂ ਪਹਿਲਾਂ ਕੋਈ ਸ਼ਰਤ ਨਹੀਂ : ਟਰੰਪ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਈਰਾਨ ਨਾਲ ਗੱਲਬਾਤ ਤੋਂ ਪਹਿਲਾਂ ਉਸ ਦੀ ਕੋਈ ਸ਼ਰਤ ਨਹੀਂ ਹੈ। ਸਿਰਫ ਇਹੀ ਹੈ ਕਿ ਅਮਰੀਕਾ ਈਰਾਨ ਨੂੰ ਪਰਮਾਣੂ ਹਥਿਆਰ ਹਾਸਲ ਨਹੀਂ ਕਰਨ ਦੇਵੇਗਾ। ਇੱਥੇ ਦੱਸ ਦਈਏ ਕਿ ਸੱਤਾ ਵਿਚ ਆਉਣ ਮਗਰੋਂ ਟਰੰਪ ਨੇ ਈਰਾਨ ਨਾਲ ਪਰਮਾਣੂ ਸਮਝੌਤਾ ਖਤਮ ਕਰ ਲਿਆ ਸੀ। ਨਾਲ ਹੀ ਉਸ ‘ਤੇ ਪਾਬੰਦੀਆਂ ਵੀ ਲਗਾ ਦਿੱਤੀਆਂ ਸਨ। ਟਰੰਪ ਨੇ ਕਿਹਾ,”ਜਿੱਥੋਂ ਤੱਕ ਮੇਰਾ ਸਵਾਲ ਹੈ, ਗੱਲਬਾਤ ਤੋਂ ਪਹਿਲਾਂ ਕੋਈ ਸ਼ਰਤ ਨਹੀਂ ਹੈ।” ਇਕ ਹੋਰ ਸਵਾਲ ਦੇ ਜਵਾਬ ਵਿਚ ਟਰੰਪ ਨੇ ਕਿਹਾ,”ਦੇਖੋ ਈਰਾਨ ਕੋਲ ਪਰਮਾਣੂ ਹਥਿਆਰ ਨਹੀਂ ਹੋ ਸਕਦੇ। ਜੇਕਰ ਈਰਾਨ ਇਸ ਦੇ ਬਾਰੇ ਵਿਚ ਗੱਲ ਕਰਨਾ ਚਾਹੁੰਦਾ ਹੈ ਤਾਂ ਚੰਗਾ ਹੈ। ਨਹੀਂ ਤਾਂ ਆਉਣ ਵਾਲੇ ਲੰਬੇ ਸਮੇਂ ਵਿਚ ਈਰਾਨ ਕਮਜ਼ੋਰ ਹੁੰਦੀ ਅਰਥਵਿਵਸਥਾ ਦੇਖ ਸਕਦਾ ਹੈ।’


