- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
ਓਸਾਕਾ – ਜੀ-20 ਸੰਮੇਲਨ ਵਿੱਚ ਹਿੱਸਾ ਲੈਣ ਲਈ ਜਾਪਾਨ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਅਬੇ ਨਾਲ ਮੁਲਾਕਾਤ ਕੀਤੀ। ਇਸ ਵਿਚਕਾਰ ਦੋਵਾਂ ਵਿਚਾਲੇ ਇੱਕ ਉੱਚ ਵਫ਼ਦ ਪੱਧਰੀ ਮੀਟਿੰਗ ਵੀ ਹੋਈ। ਪ੍ਰਧਾਨ ਮੰਤਰੀ ਮੋਦੀ ਨੇ ਇਸ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਸਿੰਜੋ ਅਬੇ ਨੇ ਜਿੱਤ ‘ਤੇ ਪਹਿਲਾਂ ਵਧਾਈ ਦਿੱਤੀ ਸੀ ਤੇ ਭਾਰਤ ਤੇ ਜਾਪਾਨ ਵਿਚਾਲੇ ਦੋਸਤੀ ਹੋਰ ਮਜ਼ਬੂਤ ਹੋਈ ਹੈ। ਇਸ ਤੋਂ ਪਹਿਲਾਂ ਓਸਾਕਾ ਏਅਰਪੋਰਟ ‘ਤੇ ਪੀਐੱਮ ਮੋਦੀ ਦਾ ਜ਼ੋਰਦਾਰ ਸਵਾਗਤ ਹੋਇਆ। ਏਅਰਪੋਰਟ ‘ਤੇ ਮੌਜੂਦ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਮੋਦੀ-ਮੋਦੀ ਦੇ ਅਤੇ ਭਾਰਤ ਮਾਤਾ ਦੀ ਜੈ ਦੀ ਨਾਅਰੇ ਲਗਾਏ। ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦੇ ਹੋਏ ਪੀਐੱਮ ਮੋਦੀ ਨੇ ਕਿਹਾ ਕਿ 7 ਮਹੀਨਿਆਂ ਬਾਅਦ ਇੱਕ ਵਾਰ ਮੁੜ ਮੈਨੂੰ ਜਾਪਾਨ ਦੀ ਧਰਤੀ ‘ਤੇ ਆਉਣ ਦਾ ਮੌਕਾ ਮਿਲਿਆ ਹੈ।


