- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਈਨ ਅਲੀ ਦਾ ਧਿਆਨ ਕੋਹਲੀ ਨੂੰ ਆਊਟ ਕਰਨ ’ਤੇ
ਬਰਮਿੰਘਮ – ਇੰਗਲੈਂਡ ਦੇ ਹਰਫ਼ਨਮੌਲਾ ਮੋਈਨ ਅਲੀ ਦੀਆਂ ਨਜ਼ਰਾਂ ਐਤਵਾਰ ਨੂੰ ਹੋਣ ਵਾਲੇ ਵਿਸ਼ਵ ਕੱਪ ਮੈਚ ਦੌਰਾਨ ਭਾਰਤੀ ਕਪਤਾਨ ਵਿਰਾਟ ਕੋਹਲੀ ਦੀ ਅਹਿਮ ਵਿਕਟ ਲੈਣ ’ਤੇ ਹਨ। ਕੋਹਲੀ ਨੇ ਲਗਾਤਾਰ ਦੋ ਨੀਮ ਸੈਂਕੜੇ ਮਾਰ ਕੇ ਭਾਰਤੀ ਟੀਮ ਨੂੰ ਅਫ਼ਗਾਨਿਸਤਾਨ ਅਤੇ ਵੈਸਟ ਇੰਡੀਜ਼ ਖ਼ਿਲਾਫ਼ ਮੈਚਾਂ ਵਿੱਚ ਵਾਪਸੀ ਦਿਵਾਈ। ਅਲੀ ਆਈਪੀਐਲ ਟੀਮ ਰੌਇਲ ਚੈਲੰਜਰਜ਼ ਬੰਗਲੌਰ ਵਿੱਚ ਕੋਹਲੀ ਦੀ ਕਪਤਾਨੀ ’ਚ ਖੇਡਿਆ ਸੀ। ਉਸ ਨੇ ‘ਦਿ ਗਾਰਡੀਅਨ’ ਵਿੱਚ ਲਿਖਿਆ, ‘‘ਵਿਰਾਟ ਭਾਰਤ ਲਈ ਦੌੜਾਂ ਬਣਾਉਣ ਲਈ ਹੈ, ਜਦਕਿ ਮੈਂ ਇੱਥੇ ਉਸ ਨੂੰ ਆਊਟ ਕਰਵਾਉਣ ਲਈ ਹਾਂ। ਉਸ ਦੀ ਵਿਕਟ ਲੈਣਾ ਹਰ ਖਿਡਾਰੀ ਲਈ ਕਾਫ਼ੀ ਅਹਿਮ ਹੋਵੇਗਾ, ਪਰ ਤੁਸੀਂ ਅਜਿਹਾ ਕਰਨ ਦੇ ਬਾਵਜੂਦ ਦੋਸਤ ਰਹਿ ਸਕਦੇ ਹੋ।


