- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰੋਹਿਤ ਦੇ ਸਟਾਈਲ ਵਿੱਚ ਬੱਲੇਬਾਜ਼ੀ ਦੀ ਕੋਸ਼ਿਸ਼ ਕਰਨੀ ਬੇਵਕੂਫੀ ਹੋਵੇਗੀ ਲੋਕੇਸ਼ ਰਾਹੁਲ
ਬਰਮਿੰਘਮ – ਭਾਰਤੀ ਬੱਲੇਬਾਜ਼ ਲੋਕੇਸ਼ ਰਾਹੁਲ ਨੇ ਕਿਹਾ ਕਿ ਉਸ ਦਾ ਸਲਾਮੀ ਜੋੜੀਦਾਰ ਰੋਹਿਤ ਸ਼ਰਮਾ ਵੱਖਰੀ ਤਰ੍ਹਾਂ ਦਾ ਖਿਡਾਰੀ ਹੈ| ਉਸ ਦੇ ਸਟਾਈਲ ਨੂੰ ਦੋਹਰਾਉਣਾ ਬੇਵਕੂਫੀ ਹੋਵੇਗੀ| ਸ਼ਿਖਰ ਧਵਨ ਦੇ ਅੰਗੂਠੇ ਵਿਚ ਫਰੈਕਚਰ ਕਾਰਨ ਰਾਹੁਲ ਨੂੰ ਪਾਰੀ ਦਾ ਆਗਾਜ਼ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ| ਉਸ ਨੇ ਬੰਗਲਾਦੇਸ਼ ਖਿਲਾਫ ਰੋਹਿਤ ਦੇ ਨਾਲ ਪਹਿਲੀ ਵਿਕਟ ਲਈ 180 ਦੌੜਾਂ ਦੀ ਸਾਂਝੇਦਾਰੀ ਕੀਤੀ| ਰਾਹੁਲ ਨੇ ਕਿਹਾ ਕਿ ਜੇਕਰ ਤੁਸੀਂ ਰੋਹਿਤ ਦੀ ਤਰ੍ਹਾਂ ਬੱਲੇਬਾਜ਼ੀ ਕਰਨ ਲਈ ਉਤਸਾਹਿਤ ਹੋਵੋਗੇ ਤਾਂ ਤੁਸੀਂ ਬੇਵਕੂਫੀ ਕਰੋਗੇ ਕਿਉਂਕਿ ਇਹ ਉਸ ਦਾ ਸਟਾJਂੀਲ ਹੈ| ਜਦੋਂ ਉਹ ਲੈਅ ਵਿੱਚ ਆਉਂਦਾ ਹੈ ਤਾਂ ਇਸ ਤਰ੍ਹਾਂ ਲੱਗਦਾ ਹੈ ਜਿਵੇਂ ਦੂਸਰੇ ਗ੍ਰਹਿ ਦਾ ਹੈ|


