- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਰਥਿਕ ਚੁਣੌਤੀਆਂ ਨਾਲ ਘਿਰਿਆ ਪਾਕਿਸਤਾਨ : ਆਈ.ਐਮ.ਐਫ
ਇਸਲਾਮਾਬਾਦ – ਅੰਤਰਰਾਸ਼ਟਰੀ ਮੁਦਰਾ ਫ਼ੰਡ(ਆਈ.ਐਮ.ਐਫ) ਦਾ ਕਹਿਣਾ ਹੈ ਕਿ ਕਮਜ਼ੋਰ ਅਤੇ ਅਸੰਤੁਲਿਤ ਵਿਕਾਸ ਦੇ ਚੱਲਦਿਆਂ ਪਾਕਿਸਤਾਨ ਕਈ ਆਰਥਿਕ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਸ ਦੀ ਆਰਥਿਕਤਾ ਅਜਿਹੇ ਮੋੜ ‘ਤੇ ਆ ਕੇ ਖੜ੍ਹੇ ਹੋ ਗਈ ਹੈ ਕਿ ਜਿੱਥੇ ਉਸ ਨੂੰ ਲੋੜੀਂਦੇ ਅਤੇ ਮਜ਼ਬੂਤ ਸੁਧਾਰਾਂ ਦੀ ਜ਼ਰੂਰਤ ਹੈ। ਨਗਦੀ ਸੰਕਟ ਨਾਲ ਸੰਘਰਸ਼ ਕਰ ਰਹੇ ਪਾਕਿਸਤਾਨ ਨੇ ਅਗਸਤ 2018 ‘ਚ ਆਈ.ਐਮ.ਐਫ ਤੋਂ ਰਾਹਤ ਪੈਕੇਜ ਮੁਹੱਈਆ ਕਰਵਾਉਣ ਲਈ ਸੰਪਰਕ ਕੀਤਾ ਸੀ। ਪਿਛਲੇ ਹਫ਼ਤੇ ਆਈ.ਐਫ.ਐਮ. ਨੇ ਅਧਿਕਾਰਤ ਤੌਰ ‘ਤੇ ਪਾਕਿਸਤਾਨ ਨੂੰ ਛੇ ਅਰਬ ਡਾਲਰ ਦਾ ਕਰਜ਼ਾ ਦੇਣ ਨੂੰ ਮਨਜ਼ੂਰੀ ਦਿੱਤੀ। ਇਸ ‘ਚ ਇੱਕ ਅਰਬ ਡਾਲਰ ਦੀ ਰਾਸ਼ੀ ਤੁਰੰਤ ਪਾਕਿਸਤਾਨ ਨੂੰ ਮੁਹੱਈਆ ਕਰਵਾਈ ਗਈ। ਬਾਕੀ ਦੀ ਰਾਸ਼ੀ ਪਾਕਿ ਨੂੰ ਤਿੰਨ ਦਿਨ ਦੇ ਅੰਦਰ ਦਿੱਤੀ ਜਾਣੀ ਤੈਅ ਹੋਈ ਹੈ।


