- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੀਬੀਆਈ ਵੱਲੋਂ 19 ਰਾਜਾਂ ਦੇ 110 ਟਿਕਾਣਿਆਂ ‘ਤੇ ਛਾਪੇ
ਨਵੀਂ ਦਿੱਲੀ – ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅੱਜ 19 ਸੂਬਿਆਂ ਦੇ 110 ਟਿਕਾਣਿਆਂ ਉੱਤੇ ਛਾਪੇ ਮਾਰੇ ਹਨ। ਇਹ ਛਾਪੇ ਭ੍ਰਿਸ਼ਟਾਚਾਰ ਤੇ ਮਾੜੇ ਵਿਵਹਾਰ ਨੂੰ ਨੱਪਣ ਲਈ ਮਾਰੇ ਗਏ ਹਨ।ਸੀਬੀਆਈ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਭ੍ਰਿਸ਼ਟਾਚਾਰ, ਹਥਿਆਰਾਂ ਦੀ ਸਮੱਗਲਿੰਗ ਤੇ ਮਾੜੇ ਅਪਰਾਧਕ ਵਿਵਹਾਰ ਦੇ 30 ਵੱਖੋ–ਵੱਖਰੇ ਮਾਮਲੇ ਦਰਜ ਕੀਤੇ ਗਏ ਹਨ।ਪਹਿਲਾਂ ਵੀ ਇਸੇ ਮਹੀਨੇ ਦੇਸ਼ ਭਰ ‘ਚ 13 ਕੰਪਨੀਆਂ ਤੇ ਬੈਂਕ ਅਧਿਕਾਰੀਆਂ ਦੇ ਟਿਕਾਣਿਆਂ ਉੱਤੇ ਛਾਪੇ ਮਾਰੇ ਗਏ ਸਨ। ਉਹ ਮਾਮਲਾ 1,139 ਕਰੋੜ ਰੁਪਏ ਦੀਆਂ ਬੈਂਕ ਧੋਖਾਧੜੀਆਂ ਦਾ ਸੀ।ਤਦ ਛਾਪਿਆਂ ਦੌਰਾਨ ਵੱਡੀ ਮਾਤਰਾ ਵਿੱਚ ਨਕਦੀ ਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਸੀ।


