- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਹਰਿਆਣਾ ਨੇ ਨਗਰ ਪਰਿਸ਼ਦਾਂ ਤੇ ਨਗਰ ਨਿਗਮਾਂ ਲਈ ਤਿੰਨ ਦਿਨ ਦਾ ਸੈਸ਼ਨ ਬੁਲਾਉਣ ਨੂੰ ਪ੍ਰਵਾਨਗੀ ਦਿੱਤੀ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੰਚਾਇਤੀ ਰਾਜ ਸੰਸਥਾਨਾਂ ਤੇ ਸਥਾਨਕ ਸਰਕਾਰਾਂ ਨੂੰ ਨੁਮਾਇੰਦਿਆਂ ਵੱਜੋਂ ਹੋਰ ਵੱਧ ਮਜ਼ਬੂਤ ਕਰਨ ਦੇ ਮੱਦੇਨਜ਼ਰ ਹਰਿਆਣਾ ਵਿਚ ਪਹਿਲੀ ਵਾਰ ਨਗਰ ਨਿਗਮਾਂ ਦੇ ਮੇਅਰ ਅਹੁੱਦੇ ਦੀ ਸਿੱਧੀ ਕਰਵਾਈ ਚੋਣਾਂ ਦੀ ਤਰਾਂ ਹੁਣ ਨਗਰ ਪਰਿਸ਼ਦਾਂ ਤੇ ਨਗਰ ਪਾਲਿਕਾਵਾਂ ਦੇ ਚੇਅਰਮੈਨਾਂ ਦੀ ਚੋਣ ਵੀ ਸਿੱਧੇ ਕਰਵਾਉਣ ਦਾ ਪ੍ਰਸਤਾਵ ਤਿਆਰ ਕੀਤਾ ਹੈ? ਇਸ ਤੋਂ ਇਲਾਵਾ, ਜਿਲਾ ਪਰਿਸ਼ਦਾਂ ਤੇ ਨਗਰ ਨਿਗਮ ਦੇ ਮੈਂਬਰਾਂ ਲਈ ਵਿਧਾਨ ਸਭਾ ਦੀ ਤਰਾਂ ਹਰ ਤਿੰਨ ਮਹੀਨੇ ਬਾਅਦ ਤਿੰਨ ਦਿਨ ਦਾ ਸੈਸ਼ਨ ਬੁਲਾਉਣ ਨੂੰ ਵੀ ਮੁੱਖ ਮੰਤਰੀ ਨੇ ਪ੍ਰਵਾਨਗੀ ਦਿੱਤੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ ਤੇ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਅੱਜ ਇੱਥੇ ਪੱਤਰਕਾਰ ਸੰਮੇਲਨ ਨੂੰ ਸੰਬੋਧਤ ਕਰਦੇ ਹੋਏ ਦਿੱਤੀ।


