- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਅਤੇ ਹੋਰ ਏਸ਼ਿਆਈ ਮੁਲਕਾਂ ਨਾਲ ਸਬੰਧ ਮਜ਼ਬੂਤ ਕਰਨ ਨੂੰ ਤਰਜੀਹ ਦੇਵਾਂਗੇ: ਬਿਡੇਨ
ਸਾਬਕਾ ਉਪ ਰਾਸ਼ਟਰਪਤੀ ਅਤੇ 2020 ’ਚ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਵਜੋਂ ਆਪਣੀ ਮੁਹਿੰਮ ਚਲਾ ਰਹੇ ਜੋਏ ਬਿਡੇਨ ਨੇ ਕਿਹਾ ਹੈ ਕਿ ਅਮਰੀਕਾ ਨੂੰ ਭਾਰਤ ਸਮੇਤ ਹੋਰ ਏਸ਼ਿਆਈ ਮੁਲਕਾਂ ਤਕ ਪਹੁੰਚ ਕਰਕੇ ਉਨ੍ਹਾਂ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਅਮਰੀਕਾ ਲਈ ਵਿਦੇਸ਼ੀ ਨੀਤੀ ਦਾ ਆਪਣਾ ਨਜ਼ਰੀਆ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਵਿਸ਼ਵ ਪੱਧਰ ’ਤੇ ਅਮਰੀਕੀ ਆਗੂਆਂ ਦੇ ਸਨਮਾਨ ’ਤੇ ਧਿਆਨ ਕੇਂਦਰਤ ਕਰਨਗੇ। ਬਿਡੇਨ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਚੁਣ ਲਿਆ ਗਿਆ ਤਾਂ ਉਹ ਮੁਲਕ ਦੀ ਸੁਰੱਖਿਆ, ਖੁਸ਼ਹਾਲੀ ਅਤੇ ਕਦਰਾਂ ਕੀਮਤਾਂ ਨੂੰ ਅੱਗੇ ਲੈ ਕੇ ਜਾਣਗੇ।


