- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹੁਣ 22 ਨੂੰ ਲਾਂਚ ਹੋਵੇਗਾ ਚੰਦਰਯਾਨ-2
ਨਵੀਂ ਦਿੱਲੀ – ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਨੇ ਚੰਦਰਯਾਨ-2 ਦੀ ਲਾਂਚ ਹੋਣ ਦੀ ਨਵੀਂ ਤਰੀਕ ਦਾ ਐਲਾਨ ਕੀਤਾ ਹੈ। ਇਸਰੋ ਦੇ ਮੁਤਾਬਿਕ ਹੁਣ 22 ਜੁਲਾਈ 2019 ਨੂੰ ਦੁਪਹਿਰ 2 ਵੱਜ ਕੇ 43 ਮਿੰਟ ‘ਤੇ ਚੰਦਰਯਾਨ ਲਾਂਚ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬੀਤੀ 15 ਜੁਲਾਈ ਨੂੰ ਤਕਨੀਕੀ ਖਰਾਬੀ ਹੋਣ ਕਾਰਨ ਇਸਰੋ ਨੇ ਭਾਰਤ ਦੇ ਇਸ ਪ੍ਰੋਜੈਕਟ ਦੀ ਲਾਂਚਿੰਗ ਟਾਲ ਦਿੱਤੀ ਸੀ। ਇਸਰੋ ਨੇ ਆਪਣੇ ਅਧਿਕਾਰਿਤ ਟਵਿਟਰ ਹੈਂਡਲਰ ਜ਼ਰੀਏ ਇਸ ਦਾ ਐਲਾਨ ਕੀਤਾ ਹੈ। ਚੰਦਰਯਾਨ-2 ਮਿਸ਼ਨ ਨੂੰ 18 ਸਤੰਬਰ 2008 ਨੂੰ ਮਨਜ਼ੂਰੀ ਮਿਲੀ ਸੀ।


