- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹੈਦਰਾਬਾਦ ਕ੍ਰਿਕਟ ਸੰਘ ਦੇ ਮੁਖੀ ਦੀ ਚੋਣ ਲੜੇਗਾ ਅਜ਼ਹਰੂਦੀਨ
ਸਾਬਕਾ ਭਾਰਤੀ ਕਪਤਾਨ ਮੁਹੰਮਦ ਅਜ਼ਹਰੂਦੀਨ ਨੇ ਵੀਰਵਾਰ ਨੂੰ ਕਿਹਾ ਕਿ ਜਦੋਂ ਵੀ ਚੋਣ ਹੋਈ, ਉਦੋਂ ਉਹ ਹੈਦਰਾਬਾਦ ਕ੍ਰਿਕਟ ਸੰਘ (ਐੱਚ. ਸੀ. ਏ.) ਵਿਚ ਮੁਖੀ ਅਹੁਦੇ ਦੀ ਚੋਣ ਲੜੇਗਾ। ਉਸ ਨੇ ਕਿਹਾ, ”ਹਾਂ, ਮੈਂ ਐੈੱਚ. ਸੀ. ਏ. ਮੁਖੀ ਅਹੁਦੇ ਦੀ ਚੋਣ ਲੜਾਂਗਾ।” ਐੱਚ. ਸੀ. ਏ. ਦੀ ਸਾਲਾਨਾ ਆਮ ਮੀਟਿੰਗ (ਏ. ਜੀ. ਐੱਮ.) 21 ਜੁਲਾਈ ਨੂੰ ਹੋਵੇਗੀ, ਜਿਸ ਵਿਚ ਇਸਦੀਆਂ ਚੋਣਾਂ ਦੇ ਬਾਰੇ ਵਿਚ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।


