- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਈ.ਐਫ.ਐਸ. ਵਿਵੇਕ ਕੁਮਾਰ ਪ੍ਰਧਾਨ ਮੰਤਰੀ ਮੋਦੀ ਦੇ ਨਿੱਜੀ ਸਕੱਤਰ ਨਿਯੁਕਤ
ਨਵੀਂ ਦਿੱਲੀ – ਭਾਰਤੀ ਵਿਦੇਸ਼ ਸੇਵਾ (ਆਈ.ਐਫ.ਐਸ.) ਅਧਿਕਾਰੀ ਵਿਵੇਕ ਕੁਮਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਿੱਜੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਅਧਿਕਾਰਕ ਆਦੇਸ਼ ਅਨੁਸਾਰ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਨਿਯੁਕਤੀ ਹੋਈ ਹੈ। ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਵਾਲੇ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਕੁਮਾਰ ਨੂੰ ਚਾਰਜ ਦੇਣ ‘ਤੇ ਮਨਜ਼ੂਰੀ ਦੇ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਫਿਲਹਾਲ ਵਿਵੇਕ ਪ੍ਰਧਾਨ ਮੰਤਰੀ ਦੇ ਦਫ਼ਤਰ ‘ਚ ਡਾਇਰੈਕਟਰ ਹਨ। ਅਧਿਕਾਰਕ ਆਦੇਸ਼ ‘ਚ ਕਿਹਾ ਗਿਆ ਹੈ ਕਿ ਕੁਮਾਰ ਦੀ ਨਿਯੁਕਤੀ ਅਹੁਦਾ ਸੰਭਾਲਣ ਦੇ ਦਿਨ ਤੋਂ ਹੀ ਲਾਗੂ ਹੋਵੇਗੀ।


