- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਸ਼ਮੀਰ ਵਿੱਚ 31 ਜੁਲਾਈ ਤੋਂ 15 ਅਗਸਤ ਤਕ ਸੈਨਾ ਨਾਲ ਰਹਿਣਗੇ ਧੋਨੀ
ਭਾਰਤੀ ਕਿ੍ਕਟ ਸਟਾਰ ਮਹਿੰਦਰ ਸਿੰਘ ਧੋਨੀ ਜੰਮੂ ਕਸ਼ਮੀਰ ਵਿੱਚ ਸੈਨਾ ਦੀ ਆਪਣੀ ਬਟਾਲੀਅਨ ਨਾਲ ਇਸ ਮਹੀਨੇ ਦੇ ਆਖ਼ਰ ਵਿੱਚ ਜੁੜਨਗੇ। ਧੋਨੀ ਨੂੰ 2011 ਵਿੱਚ ਸੈਨਾ ਵਿੱਚ ਲੈਫਟੀਨੈਂਟ ਕਰਨਲ ਦਾ ਰੈਂਕ ਦਿੱਤਾ ਗਿਆ ਸੀ।ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਧੋਨੀ 106 ਖੇਤਰੀ ਸੈਨਾ ਬਟਾਲੀਅਨ (ਪੈਰਾ) ਨਾਲ 31 ਜੁਲਾਈ ਤੋਂ 15 ਅਗਸਤ ਤਕ ਰਹਿਣਗੇ। ਵੈਸਟ ਇੰਡੀਜ਼ ਦੌਰੇ ’ਤੇ ਧੋਨੀ ਭਾਰਤੀ ਟੀਮ ਦਾ ਹਿੱਸਾ ਨਹੀਂ ਹਨ। ਉਨ੍ਹਾਂ ਨੇ ਸੈਨਾ ਨੂੰ ਸੂਚਿਤ ਕੀਤਾ ਸੀ ਕਿ ਉਹ ਆਪਣੀ ਬਟਾਲੀਅਨ ਨੂੰ ਸੇਵਾਵਾਂ ਦੇਣਾ ਚਾਹੁੰਦੇ ਹਨ ਜੋ ਇਸ ਵੇਲੇ ਕਸ਼ਮੀਰ ਵਿੱਚ ਤਾਇਨਾਤ ਹੈ।ਇਕ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਅਧਿਕਾਰੀ ਨੇ ਇਹ ਬੇਨਤੀ ਕੀਤੀ ਸੀ ਅਤੇ ਸੈਨਾ ਦੇ ਮੁੱਖ ਦਫ਼ਤਰ ਨੇ ਮਨਜ਼ੂਰੀ ਦੇ ਦਿੱਤੀ ਹੈ।


