- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਤਿੰਨ ਤਲਾਕ ਬਣਿਆ ਕਾਨੂੰਨ
ਨਵੀਂ ਦਿੱਲੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਤਿੰਨ ਤਲਾਕ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਹੁਣ ਤਿੰਨ ਤਲਾਕ ਕਾਨੂੰਨ ਬਣ ਗਿਆ ਹੈ। ਇਹ ਕਾਨੂੰਨ 19 ਸਤੰਬਰ 2019 ਤੋਂ ਲਾਗੂ ਮੰਨਿਆ ਜਾਵੇਗਾ। ਇਸ ਤੋਂ ਪਹਿਲਾਂ ਤਿੰਨ ਤਲਾਕ ਬਿੱਲ ਸੰਸਦ ਦੇ ਦੋਵਾਂ ਸਦਨਾਂ ‘ਚ ਪਾਸ ਹੋ ਚੁੱਕਾ ਹੈ। ਬੀਤੀ 25 ਜੁਲਾਈ ਨੂੰ ਇਸ ਨੂੰ ਲੋਕ ਸਭਾ ‘ਚ ਪਾਸ ਕਰਵਾਇਆ ਗਿਆ ਸੀ ਤੇ 30 ਜੁਲਾਈ ਨੂੰ ਰਾਜ ਸਭਾ ‘ਚ ਇਸ ਨੂੰ ਪਾਸ ਕਰਵਾਇਆ ਗਿਆ ਸੀ। ਹੁਣ ਤਿੰਨ ਤਲਾਕ ਦੇ ਜਿੰਨੇ ਵੀ ਮਾਮਲੇ ਸਾਹਮਣੇ ਆਉਣੇ ਹਨ, ਉਨ੍ਹਾਂ ਸਾਰਿਆਂ ਦਾ ਫ਼ੈਸਲਾ ਇਸ ਕਾਨੂੰਨ ਤਹਿਤ ਕੀਤਾ ਜਾਵੇਗਾ।


