- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਜਰਾਤ ਵਿੱਚ 3 ਮੰਜਿਲਾ ਇਮਾਰਤ ਡਿੱਗਣ ਕਰਨ 4 ਵਿਅਕਤੀਆਂ ਦੀ ਮੌਤ
ਅਹਿਮਦਾਬਾਦ – ਗੁਜਰਾਤ ਦੇ ਨਾਡੀਆਡ ਜ਼ਿਲੇ ਦੇ ਪ੍ਰਗਤੀਨਗਰ ਵਿੱਚ ਸ਼ੁੱਕਰਵਾਰ ਦੇਰ ਰਾਤ ਭਾਰੀ ਮੀਂਹ ਕਾਰਨ 3 ਮੰਜ਼ਲਾਂ ਇਮਾਰਤ ਡਿੱਗ ਗਈ| ਇਸ ਹਾਦਸੇ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ| ਮਲਬੇ ਵਿੱਚ ਫਸੇ 9 ਵਿਅਕਤੀਆਂ ਨੂੰ ਬਚਾ ਲਿਆ ਗਿਆ ਹੈ ਅਤੇ ਸਥਾਨਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ| ਘਟਨਾ ਵਾਲੀ ਥਾਂ ਤੇ ਬਚਾਅ ਕੰਮ ਜਾਰੀ ਹੈ| ਖਦਸ਼ਾ ਲਾਇਆ ਜਾ ਰਿਹਾ ਹੈ ਕਿ ਕੁਝ ਹੋਰ ਲੋਕ ਅਜੇ ਵੀ ਮਲਬੇ ਹੇਠਾਂ ਫਸੇ ਹੋ ਸਕਦੇ ਹਨ ਅਤੇ ਉਨ੍ਹਾਂ ਨੂੰ ਕੱਢਣ ਦੀ ਕੋਸ਼ਿਸ਼ ਜਾਰੀ ਹੈ| ਨਿਊਜ਼ ਚੈਨਲ ਦੀਆਂ ਰਿਪੋਟਾਂ ਮੁਤਾਬਕ ਇਸ ਇਮਾਰਤ ਵਿੱਚ 5 ਪਰਿਵਾਰ ਰਹਿੰਦੇ ਸਨ| ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਹੋਇਆ| ਮ੍ਰਿਤਕਾਂ ਵਿਚ ਇਕ ਬੱਚੀ ਵੀ ਸ਼ਾਮਲ ਹੈ|


