- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੇਸ਼ ‘ਚ ਅੱਤਵਾਦੀ ਹਮਲੇ ਹੋਣ ਦਾ ਖ਼ਦਸ਼ਾ-ਖ਼ੂਫ਼ੀਆ ਏਜੰਸੀਆਂ ਨੇ ਕੀਤਾ ਅਲਰਟ
ਨਵੀਂ ਦਿੱਲੀ – ਇਸਲਾਮਿਕ ਸਟੇਟ ਅਤੇ ਆਈ.ਐਸ.ਆਈ. ਹਮਾਇਤੀ ਅੱਤਵਾਦੀ ਗੁੱਟ ਭਾਰਤ ‘ਚ ਤਬਾਹੀ ਮਚਾਉਣ ਲਈ ਸੰਨ੍ਹ ਲਾਉਣ ਦੀ ਉਡੀਕ ਵਿੱਚ ਹਨ। ਇਸ ਬਾਰੇ ਭਾਰਤੀ ਖੂਫੀਆ ਏਜੰਸੀਆਂ ਨੇ ਇਨ੍ਹਾਂ ਸਾਰੀਆਂ ਅੱਤ-ਸੰਵੇਦਨਸ਼ੀਲ ਖੂਫੀਆ ਸੂਚਨਾਵਾਂ ਤੋਂ ਸਰਕਾਰ ਨੂੰ ਜਾਣੂ ਕਰਵਾ ਦਿੱਤਾ ਹੈ ਤਾਂ ਕਿ ਤਬਾਹਕੁੰਨ ਤਾਕਤਾਂ ਨੂੰ ਸਮੇਂ ਰਹਿੰਦਿਆਂ ਕਾਬੂ ਕੀਤਾ ਜਾ ਸਕੇ। ਆਈ.ਬੀ. ਮੁੱਖ ਦਫਤਰ ਦੁਆਰਾ ਜਾਰੀ ਖੂਫੀਆ ਰਿਪੋਰਟ ‘ਚ ਇਸ ਗੱਲ ਦਾ ਜ਼ਿਕਰ ਕੀਤਾ ਗਿਆ ਹੈ ਕਿ ਪਾਕਿ ਖੂਫੀਆ ਏਜੰਸੀ ਆਈ.ਐਸ.ਆਈ. ਦੁਆਰਾ ਹਮਾਇਤੀ ਜੇਹਾਦੀ ਅੱਤਵਾਦੀ ਗੁੱਟ ਜੰਮੂ ਤੇ ਕਸ਼ਮੀਰ ਅਤੇ ਉਸ ਤੋਂ ਬਾਹਰ ਵੱਡੀ ਅੱਤਵਾਦੀ ਘਟਨਾਵਾਂ ਨੂੰ ਨੇਪਰੇ ਚਾੜ ਸਕਦੇ ਹਨ।


