ਆਰੀਅਨਜ਼ ਪਬਲਿਕ ਸਕੂਲ ਵਿੱਚ ਰੱਖੜੀ ਪ੍ਰਤੀਯੋਗਤਾ ਆਯੋਜਿਤ

ਆਰੀਅਨਜ਼ ਪਬਲਿਕ ਸਕੂਲ , ਰਾਜਪੁਰਾ (ਨੇਪਰਾ) ਵਿੱਚ ਰੱਖੜੀ ਦੇ ਤਿਉਹਾਰ ਤੋ ਪਹਿਲਾਂ ਵਿਦਿਆਰਥੀਆਂ ਨੇ ਰੱਖੜੀ ਬਨਾਉਣ ਦੀ ਪ੍ਰਤੀਯੋਗਤਾ ਤੇ ਰੱਖੜੀ ਦੀ ਥਾਲੀ ਸਜਾਉਣ ਦੀ ਪ੍ਰਕਿਰਿਆ ਵਿੱਚ ਬਹੁਤ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਤੇ ਪ੍ਰਿੰਸੀਪਲ ਮਿਸਿਜ਼ ਸਰਿਤਾ ਜੈਨ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਤੇ ਵਧਾਈ ਦਿੱਤੀ ਅਤੇ ਇਸ ਤਿਉਹਾਰ ਵਾਰੇ ਜਾਣੂ ਕਰਾਇਆ

VIA PUNJAB