- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਪੁਲਿਸ ਦੇ ਜਵਾਨ ਦੀ ਨਵੀਂ ਕਿਤਾਬ ‘ਸਿੰਘ ਗੁਰੂ ਦੇ ਪਿਆਰੇ’ ਪੁਲਿਸ ਕਮਿਸ਼ਨਰ ਜਲੰਧਰ ਵੱਲੋਂ ਰਿਲੀਜ਼
ਜਲੰਧਰ – ਅੱਜ ਜਲੰਧਰ ਵਿੱਖੇ ਉਭਰਦੇ ਪੰਜਾਬੀ ਲਿਖਾਰੀ ਧਾਰਮਿਕ ਕਵੀ ਸ਼੍ਰੀ ਨਛੱਤਰ ਸਿੰਘ ਸੰਧੂ ਘੁਮਿਆਰਾ ਦੀ ਨਵੀਂ ਕਿਤਾਬ “ਸਿੰਘ ਗੁਰੂ ਦੇ ਪਿਆਰੇ’’ ਦੀ ਰਿਲੀਜ਼ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐੱਸ, ਕਮਿਸ਼ਨਰ ਪੁਲਿਸ, ਜਲੰਧਰ ਨੇ ਕਰਦਿਆਂ ਹੋਇਆ ਇਹ ਕਿਹਾ ਕੇ ਨਛੱਤਰ ਸਿੰਘ ਸੰਧੂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਦਿਹਾੜਾ ਪ੍ਰਕਾਸ਼ ਉਤਸਵ ਮੌਕੇ ਤੇ ਇਹ ਪੁਸਤਕ ਕੌਮ ਨੂੰ ਸਮਰਪਿਤ ਕੀਤੀ ਹੈ.ਮੈਨੂੰ ਬੜੀ ਖੁਸ਼ੀ ਅਤੇ ਹੈਰਾਨੀ ਵੀ ਹੋਈ ਹੈ ਕੇ ਪੰਜਾਬ ਪੁਲਿਸ ਦਾ ਜਵਾਨ ਅਤੀ ਰੁਝੇਵਿਆਂ ਭਰੀ ਜਿੰਦਗੀ ਵਿੱਚੋਂ ਸਮਾਂ ਕੱਢ ਕੇ ਮਾਂ ਬੋਲੀ ਪੰਜਾਬੀ ਦੀ ਸੇਵਾ ਕਰਦਿਆਂ ਪੰਜਾਬੀ ਸਾਹਿਤ ‘ਚ‘ਆਪਣਾ ਵਡਮੁੱਲਾ ਯੋਗਦਾਨ ਪਾ ਰਿਹਾ ਹੈ।


